ਚੰਡੀਗੜ੍ਹ, 17 ਮਾਰਚ (ਬਿਊਰੋ)- ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਸਰਕਾਰ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਇਹ ਚਿੱਠੀ ਟਵੀਟ ਵੀ ਕੀਤੀ ਹੈ। ਉਨ੍ਹਾਂ ਨੇ ਚਿੱਠੀ ‘ਚ ਲਿਖਿਆ ਹੈ ਕਿ ਮੇਰੀ ਸਾਬਕਾ ਐੱਮ.ਐੱਲ.ਏ. ਦੇ ਤੌਰ ‘ਤੇ ਮੇਰੀ ਬਣਦੀ ਪੈਨਸ਼ਨ ਲੋਕਾਂ ਦੇ ਹਿੱਤਾਂ ਲਈ ਵਰਤੀ ਜਾਵੇ, ਮੈਨੂੰ ਨਾ ਭੇਜੀ ਜਾਵੇ।
Related Posts
ਚੰਡੀਗੜ੍ਹ : ਮਾਨਸਿਕ ਤੌਰ ‘ਤੇ ਬੀਮਾਰ ਲੋਕਾਂ ਲਈ ਸੈਕਟਰ-34 ‘ਚ ਬਣੇਗਾ ‘ਪਰਮਾਨੈਂਟ ਗਰੁੱਪ ਹੋਮ’
ਚੰਡੀਗੜ੍ਹ, 19 ਮਾਰਚ (ਬਿਊਰੋ)- ਪੰਜਾਬ ਦੇ ਰਾਜਪਾਲ ਅਤੇ ਯੂ. ਟੀ. ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਸੈਕਟਰ-24 ਸਥਿਤ ਇੰਦਰਾ ਹਾਲੀਡੇਅ ਹੋਮ…
ਵਿਧਾਨ ਸਭਾ ਚੋਣਾਂ ਸੰਬੰਧੀ ਬਦਲੀਆਂ ਤੇ ਪੋਸਟਿੰਗ ਬਾਰੇ ਚੋਣ ਕਮਿਸ਼ਨ ਵਲੋਂ ਹੁਕਮ ਜਾਰੀ
ਨਵੀਂ ਦਿੱਲੀ, 14 ਅਕਤੂਬਰ (ਦਲਜੀਤ ਸਿੰਘ)- ਵਿਧਾਨ ਸਭਾ ਚੋਣਾਂ ਸੰਬੰਧੀ ਬਦਲੀਆਂ ਤੇ ਪੋਸਟਿੰਗ ਬਾਰੇ ਚੋਣ ਕਮਿਸ਼ਨ ਵਲੋਂ ਹੁਕਮ ਜਾਰੀ | Post…
ਭਾਰਤੀ ਟੀਮ ਨੂੰ ਵੱਡਾ ਝਟਕਾ, ਜਸਪ੍ਰੀਤ ਬੁਮਰਾਹ ਟੀ-20 ਵਿਸ਼ਵ ਕੱਪ ਤੋਂ ਬਾਹਰ
ਨਵੀਂ ਦਿੱਲੀ- ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਸੱਟ ਕਾਰਨ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋ ਗਿਆ ਹੈ, ਜੋ ਅਗਲੇ ਮਹੀਨੇ…