ਚੰਡੀਗੜ੍ਹ, 20 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਰਾਜ ਦੀ ਪੁਲੀਸ ਲਈ ਜਾਰੀ ਕੀਤੇ ਆਪਣੇ ਪਹਿਲੇ ਹੁਕਮ ਵਿੱਚ ਅਕਾਲੀ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਮਾਮਲੇ ’ਚ ਨਵੀਂ ਵਿਸ਼ੇਸ਼ ਜਾਂਚ ਟੀਮ(ਸਿਟ) ਦਾ ਪੁਨਰਗਠਨ ਕੀਤਾ ਹੈ। ਨਵੀਂ ਟੀਮ ਦੀ ਅਗਵਾਈ ਏਆਈਜੀ ਗੁਰਸ਼ਰਨ ਸਿੰਘ ਸੰਧੂ ਕਰਨਗੇ ਅਤੇ ਚਾਰ ਹੋਰ ਮੈਂਬਰ ਹੋਣਗੇ। ਇਨ੍ਹਾਂ ਵਿੱਚ ਏਆਈਜੀ ਰਾਹੁਲ ਐੱਸ. ਅਤੇ ਰਣਜੀਤ ਸਿੰਘ ਤੋਂ ਇਲਾਵਾ ਡੀਐੱਸਪੀ ਰੈਂਕ ਦੇ ਦੋ ਅਧਿਕਾਰੀ ਸ਼ਾਮਲ ਹਨ। ਪਿਛਲੀ ਐੱਸਆਈਟੀ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਟੀਮ ਸੀ। 20 ਦਸੰਬਰ 2021 ਨੂੰ ਐੱਨਡੀਪੀਐੱਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਐੱਫਆਈਆਰ ਦੇ ਆਧਾਰ ‘ਤੇ ਮਜੀਠੀਆ ਵਿਰੁੱਧ ਜਾਂਚ ਲਈ ਐੱਸਆਈਟੀ ਬਣਾਈ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਰਾਜ ਦੀ ਪੁਲੀਸ ਲਈ ਜਾਰੀ ਕੀਤੇ ਆਪਣੇ ਪਹਿਲੇ ਹੁਕਮ ਵਿੱਚ ਅਕਾਲੀ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਮਾਮਲੇ ’ਚ ਨਵੀਂ ਵਿਸ਼ੇਸ਼ ਜਾਂਚ ਟੀਮ(ਸਿਟ) ਦਾ ਪੁਨਰਗਠਨ ਕੀਤਾ ਹੈ। ਨਵੀਂ ਟੀਮ ਦੀ ਅਗਵਾਈ ਏਆਈਜੀ ਗੁਰਸ਼ਰਨ ਸਿੰਘ ਸੰਧੂ ਕਰਨਗੇ ਅਤੇ ਚਾਰ ਹੋਰ ਮੈਂਬਰ ਹੋਣਗੇ। ਇਨ੍ਹਾਂ ਵਿੱਚ ਏਆਈਜੀ ਰਾਹੁਲ ਐੱਸ. ਅਤੇ ਰਣਜੀਤ ਸਿੰਘ ਤੋਂ ਇਲਾਵਾ ਡੀਐੱਸਪੀ ਰੈਂਕ ਦੇ ਦੋ ਅਧਿਕਾਰੀ ਸ਼ਾਮਲ ਹਨ। ਪਿਛਲੀ ਐੱਸਆਈਟੀ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਟੀਮ ਸੀ। 20 ਦਸੰਬਰ 2021 ਨੂੰ ਐੱਨਡੀਪੀਐੱਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਐੱਫਆਈਆਰ ਦੇ ਆਧਾਰ ‘ਤੇ ਮਜੀਠੀਆ ਵਿਰੁੱਧ ਜਾਂਚ ਲਈ ਐੱਸਆਈਟੀ ਬਣਾਈ ਸੀ।
Related Posts
ਸੁਰੱਖਿਆ ਫ਼ੋਰਸਾਂ ਨੇ ਮੁਕਾਬਲੇ ‘ਚ ਇਨਾਮੀ ਨਕਸਲੀ ਸੁਰੀਨ ਨੂੰ ਕੀਤਾ ਢੇਰ
ਪੱਛਮੀ ਸਿੰਘਭੂਮ, 17 ਜੁਲਾਈ (ਦਲਜੀਤ ਸਿੰਘ)- ਝਾਰਖੰਡ ਦੇ ਚਾਈਬਾਸਾ ਜ਼ਿਲ੍ਹੇ ‘ਚ ਸ਼ੁੱਕਰਵਾਰ ਸ਼ਾਮ ਭਿਆਨਕ ਮੁਕਾਬਲੇ ‘ਚ ਸੁਰੱਖਿਆ ਫ਼ੋਰਸਾਂ ਨੇ ਪਾਬੰਦੀਸ਼ੁਦਾ ਸੰਗਠਨ…
ਆਬਕਾਰੀ ਨੀਤੀ ਮਾਮਲੇ ‘ਚ ਈ.ਡੀ. ਵਲੋਂ ਦਿੱਲੀ, ਕਰਨਾਟਕ ਸਮੇਤ ਦੇਸ਼ ਦੀਆਂ 40 ਥਾਵਾਂ ‘ਤੇ ਛਾਪੇਮਾਰੀ
ਨਵੀਂ ਦਿੱਲੀ, 16 ਸਤੰਬਰ- ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸ਼ੁੱਕਰਵਾਰ ਨੂੰ ਦਿੱਲੀ ਦੀ ਆਬਕਾਰੀ ਨੀਤੀ ਮਾਮਲੇ ‘ਚ ਵੱਡੀ ਕਾਰਵਾਈ ਕੀਤੀ ਹੈ। ਪ੍ਰਾਪਤ…
ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਦੀ ਅਗਵਾਈ ‘ਚ ਦੂਜਾ ਜਥਾ ਪਾਕਿਸਤਾਨ ਲਈ ਰਵਾਨਾ
ਅੰਮ੍ਰਿਤਸਰ : ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਸਾਕਾ ਪੰਜਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਅਤੇ ਸਾਕਾ ਪੰਜਾ ਸਾਹਿਬ ਦੀ ਪਹਿਲੀ…