ਡਮਟਾਲ , 20 ਮਾਰਚ – ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇਅ ‘ਤੇ ਕਾਰ ਅਤੇ ਜੀਪ ਵਿਚਕਾਰ ਹੋਈ ਟੱਕਰ ‘ਚ ਕਾਰ ਸਵਾਰ 5 ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ, ਜਿਸ ‘ਚ ਕਾਰ ‘ਚ ਸਵਾਰ ਇਕ ਵਿਅਕਤੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ । ਏ.ਐਸ.ਆਈ. ਨਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇਕ ਕਾਰ ਹਾਦਸਾਗ੍ਰਸਤ ਹੋ ਗਈ ਹੈ, ਜਿਸ ‘ਤੇ ਕਾਰ ‘ਚ ਸਵਾਰ 5 ਵਿਅਕਤੀਆਂ ਨੂੰ ਬਾਹਰ ਕੱਢ ਲਿਆ ਗਿਆ ਅਤੇ ਉਨ੍ਹਾਂ ਨੂੰ ਤੁਰੰਤ ਪਠਾਨਕੋਟ ਦੇ ਸਿਵਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ, ਜਿਸ ਵਿਚ ਇਕ ਵਿਅਕਤੀ ਦੀ ਹਾਲਤ ਨਾਜ਼ੁਕ ਬਣੀ ਹੈ ।
Related Posts
ਆਈ.ਐਸ.ਆਈ ਗਿਰੋਹ ਦੇ ਚਾਰ ਅੱਤਵਾਦੀ ਕਾਬੂ, ਕੈਪਟਨ ਨੇ ਪੰਜਾਬ ‘ਚ ਹਾਈ ਅਲਰਟ ਦੇ ਦਿੱਤੇ ਹੁਕਮ
ਚੰਡੀਗੜ੍ਹ 15 ਸਤੰਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਮਹੀਨੇ ਆਈ.ਈ.ਡੀ. ਟਿਿਫਨ ਬੰਬ ਨਾਲ ਤੇਲ ਟੈਂਕਰ…
ਇੰਟਰਪੋਲ ਵਲੋਂ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਦੇਣ ਤੋਂ ਇਨਕਾਰ
ਨਵੀਂ ਦਿੱਲੀ, 13 ਅਕਤੂਬਰ :- ਕੌਮਾਂਤਰੀ ਅਪਰਾਧਕ ਪੁਲਿਸ ਸੰਸਥਾ ਭਾਵ ਇੰਟਰਪੋਲ ਨੇ ਭਾਰਤ ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ ਖ਼ਾਲਿਸਤਾਨੀ ਵੱਖਵਾਦੀ…
CM ਮਾਨ ਵੱਲੋਂ ਗੁਰੂ ਤੇਗ ਬਹਾਦਰ ਅਜਾਇਬ ਘਰ ਦਾ ਉਦਘਾਟਨ, ਕਰ ਦਿੱਤੇ ਅਹਿਮ ਐਲਾਨ
ਚੰਡੀਗੜ੍ਹ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ।…