ਬੀਜਿੰਗ, 21 ਮਾਰਚ (ਬਿਊਰੋ)- ਚੀਨ ਦੇ ਗੁਆਂਢੀ ਦੇਸ਼ ਚੀਨ ਵਿੱਚ ਇੱਕ ਵੱਡਾ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਬੋਇੰਗ 737 ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਹਾਦਸੇ ਦੇ ਸਮੇਂ ਜਹਾਜ਼ ਵਿੱਚ 133 ਯਾਤਰੀ ਸਵਾਰ ਸਨ। ਹਾਲਾਂਕਿ ਅਜੇ ਤਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਾਦਸੇ ‘ਚ ਕਿੰਨੇ ਲੋਕ ਜ਼ਖ਼ਮੀ ਹੋਏ ਹਨ। ਇਹ ਜਹਾਜ਼ ਚਾਈਨਾ ਈਸਟਰਨ ਏਅਰਲਾਈਨਜ਼ ਦਾ ਸੀ।
Related Posts
ਕਰਜਾ ਮੁਆਫੀ ਸਕੀਮ ਤਹਿਤ ਬੇਜ਼ਮੀਨੇ ਖੇਤ ਕਾਮਿਆਂ ਨੂੰ ਛੇਤੀ ਹੀ 560 ਕਰੋੜ ਰੁਪਏ ਦੀ ਰਾਹਤ ਹੋਵੇਗੀ ਮੁਹੱਈਆ
ਚੰਡੀਗੜ੍ਹ, 24 ਜੂਨ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਭਗਤ…
ਸਿੱਖ ਸੰਗਤ ਨੂੰ ਰਾਹਤ! ਪੰਜ ਸਾਲ ਲਈ ਵਧਿਆ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ’ਤੇ ਭਾਰਤ-ਪਾਕਿ ਸਮਝੌਤਾ
ਪੀਟੀਆਈ : ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਲੈ ਕੇ ਭਾਰਤ ਤੇ ਪਾਕਿਸਤਾਨ ਵਿਚਾਲੇ ਪੁਰਾਣੇ ਸਮਝੌਤੇ ਨੂੰ ਫਿਰ ਤੋਂ ਅਗਲੇ ਪੰਜ…
ਨਵੇਂ ਵਿਧਾਇਕਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਦਾਇਤਾਂ ਜਾਰੀ
ਜਲੰਧਰ/ਚੰਡੀਗੜ੍ਹ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਤਿੰਨੋਂ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਪਹਿਲ ਦੇ ਆਧਾਰ…