ਸੰਗਰੂਰ, 3 ਜੁਲਾਈ (ਦਲਜੀਤ ਸਿੰਘ)- ਕੱਚੇ ਅਧਿਆਪਕ ਯੂਨੀਅਨ ਜ਼ਿਲ੍ਹਾ ਇਕਾਈ ਸੰਗਰੂਰ ਦੇ ਸੱਦੇ ‘ਤੇ ਇੱਥੇ ਵੱਡੀ ਗਿਣਤੀ ਵਿਚ ਅਧਿਆਪਕਾਂ ਨੇ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ।ਅਧਿਆਪਕਾਂ ਨੇ ਸਰਕਾਰ ‘ਤੇ ਦੋਸ਼ ਲਾਇਆ ਕਿ ਉਹ ਚੋਣ ਮੈਨੀਫੈਸਟੋ ‘ਚ ਕੀਤੇ ਵਾਅਦੇ ਅਨੁਸਾਰ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ ਤੋਂ ਲਗਾਤਾਰ ਆਨਾਕਾਨੀ ਕਰ ਰਹੀ ਹੈ।
Related Posts
ਚੰਡੀਗੜ੍ਹ ‘ਚ ਕਿਸਾਨਾਂ ਦਾ ਜ਼ਬਰਦਸਤ ਪ੍ਰਦਰਸ਼ਨ, ਪੁਲਸ ਛਾਉਣੀ ‘ਚ ਤਬਦੀਲ ਹੋਇਆ ‘ਪ੍ਰੈੱਸ ਕਲੱਬ’
ਚੰਡੀਗੜ੍ਹ, 30 ਅਗਸਤ (ਦਲਜੀਤ ਸਿੰਘ)- ਕਰਨਾਲ ‘ਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੇ ਖ਼ਿਲਾਫ਼ ਸੋਮਵਾਰ ਨੂੰ ਚੰਡੀਗੜ੍ਹ ‘ਚ ਕਿਸਾਨਾਂ ਵੱਲੋਂ ਜ਼ਬਰਦਸਤ ਪ੍ਰਦਰਸ਼ਨ…
ਓਪਨ ਸਕੂਲ ਪ੍ਰਣਾਲੀ ਅਧੀਨ 10ਵੀਂ ਤੇ 12ਵੀਂ ‘ਚ ਦਾਖ਼ਲਾ ਲੈਣ ਲਈ ਸ਼ਡਿਊਲ ਜਾਰੀ
ਮੋਹਾਲੀ- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2022-23 ਲਈ ਓਪਨ ਸਕੂਲ ਪ੍ਰਣਾਲੀ ਅਧੀਨ 10ਵੀਂ ਅਤੇ 12ਵੀਂ ਸ਼੍ਰੇਣੀਆਂ ‘ਚ ਦਾਖ਼ਲਾ…
ਸਬਜੈੱਕਟ ਐਕਸਪਰਟ ਕਮੇਟੀ ਨੇ 2 ਸਾਲ ਤੋਂ 18 ਸਾਲ ਦੇ ਬੱਚਿਆਂ ਲਈ ਭਾਰਤ ਬਾਇਓਟੈਕ ਦੇ ਕੋਵੈਕਸਿਨ ਨੂੰ ਦਿੱਤੀ ਮਨਜ਼ੂਰੀ
ਨਵੀਂ ਦਿੱਲੀ, 12 ਅਕਤੂਬਰ (ਦਲਜੀਤ ਸਿੰਘ)- ਹੁਣ 2 ਤੋਂ 18 ਸਾਲ ਦੇ ਬੱਚੇ ਕੋਰੋਨਾ ਵੈਕਸੀਨ ਲੈ ਸਕਣਗੇ। ਬੱਚਿਆਂ ਨੂੰ ਕੋਵੈਕਸੀਨ ਦੀਆਂ…