ਚੰਡੀਗੜ੍ਹ , 22 ਮਾਰਚ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਕਰਨ ਵਾਸਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਾ ਚਾਹੁੰਦੇ ਹਨ। ਸੋਸ਼ਲ ਮੀਡੀਆ ‘ਤੇ ਇਹ ਜਾਣਕਾਰੀ ਸਾਂਝੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਹੈ ਕਿ ‘ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੈਂ ਰਸਮੀ ਮੁਲਾਕਾਤ ਅਤੇ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਕਰਨ ਲਈ ਮਾਣਯੋਗ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਤੋਂ ਸਮਾਂ ਮੰਗਿਆ ਹੈ।’
Related Posts
Ist Vulkan Vegas Casino Seriös? Bewertung 2024 + Bonus & Spieletes
Ist Vulkan Vegas Casino Seriös? Bewertung 2024 + Bonus & Spieletest Bewertungen Zu Vulkanvegas Lesen Sie Kundenbewertungen Zu Vulkanvegas Possuindo…
ਰੇਲਵੇ ਸਟੇਸ਼ਨ ਉੱਪਰ ਰੇਲਵੇ ਪੁਲਿਸ ਵਲੋਂ ਸਟੇਸ਼ਨ ‘ਤੇ ਯਾਤਰੀਆਂ ਦੇ ਸਾਮਾਨ ਦੀ ਚੈਕਿੰਗ
ਬੁਢਲਾਡਾ, 12 ਨਵੰਬਰ -ਸਥਾਨਕ ਰੇਲਵੇ ਸਟੇਸ਼ਨ ਉੱਪਰ ਰੇਲਵੇ ਪੁਲਿਸ ਵਲੋਂ ਸ਼ੱਕੀ ਵਿਅਕਤੀ ਅਤੇ ਵਸਤੂਆਂ ਦੀ ਭਾਲ ਲਈ ਰੇਲਵੇ ਸਟੇਸ਼ਨ ‘ਤੇ…
Казино Mostbet Игровые Автоматы Casino Mostbet
Казино Mostbet Игровые Автоматы Casino MostbetMost of the action happens in the live casino games, and MostBet has really come…