ਨਵੀਂ ਦਿੱਲੀ, 24 ਮਾਰਚ (ਬਿਊਰੋ)- ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦੇਉਬਾ 1 ਤੋਂ 3 ਅਪ੍ਰੈਲ ਤੱਕ ਭਾਰਤ ਦੇ 3 ਦਿਨਾਂ ਸਰਕਾਰੀ ਦੌਰੇ ‘ਤੇ ਆਉਣਗੇ | ਨੇਪਾਲ ਮੀਡੀਆ ‘ਦ ਕਾਠਮੰਡੂ ਪੋਸਟ’ ਵਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ |
Related Posts
ਗੈਂਗਸਟਰ ਮੁੱਖਤਾਰ ਅੰਸਾਰੀ ਮਾਮਲੇ ‘ਤੇ ਐਕਸ਼ਨ ‘ਚ CM ਮਾਨ, ਵਾਪਸ ਮੋੜੀ 55 ਲੱਖ ਦੇ ਖ਼ਰਚੇ ਵਾਲੀ ਫਾਈਲ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਗੈਂਗਸਟਰ ਮੁੱਖਤਾਰ ਅੰਸਾਰੀ ਮਾਮਲੇ ‘ਚ ਵੱਡਾ ਟਵੀਟ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਟਵੀਟ…
ਵੱਡੀ ਖ਼ਬਰ : ਪ੍ਰਧਾਨ ਮੰਤਰੀ ਦਾ ਕਾਫਲਾ ਰੋਕਣ ਵਾਲੇ 150 ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਮਾਮਲਾ ਦਰਜ
ਫਿਰੋਜ਼ਪੁਰ, 7 ਜਨਵਰੀ (ਬਿਊਰੋ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਾਫਲਾ ਰੋਕੇ ਜਾਣ ਦੇ ਮਾਮਲੇ ਵਿਚ ਪੁਲਸ ਨੇ 150 ਲੋਕਾਂ ਖ਼ਿਲਾਫ਼…
ਸੁਮੇਧ ਸੈਣੀ ਨੂੰ ਝਟਕਾ, ਕਿਸੇ ਵੇਲੇ ਵੀ ਪੁਲਿਸ ਕਰ ਸਕਦੀ ਗ੍ਰਿਫ਼ਤਾਰ
ਚੰਡੀਗੜ੍ਹ,7 ਅਗਸਤ (ਦਲਜੀਤ ਸਿੰਘ)- ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ।ਮੁਹਾਲੀ ਅਦਾਲਤ ਨੇ ਸੁਮੇਧ ਸੈਣੀ ਦੀ…