ਲਖਨਊ, 26 ਮਾਰਚ (ਬਿਊਰੋ)- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦਾ ਕਹਿਣ ਹੈ ਕਿ ਅੱਜ ਹੋਈ ਕੈਬਨਿਟ ਮੀਟਿੰਗ ਵਿਚ ਅਸੀਂ ਮੁਫਤ ਰਾਸ਼ਨ ਸਕੀਮ ਨੂੰ ਅਗਲੇ 3 ਮਹੀਨਿਆਂ ਲਈ ਵਧਾਉਣ ਦਾ ਫ਼ੈਸਲਾ ਕੀਤਾ ਹੈ। ਇਸ ਨਾਲ ਸੂਬੇ ਦੇ 15 ਕਰੋੜ ਲੋਕਾਂ ਨੂੰ ਫਾਇਦਾ ਹੋਵੇਗਾ |
Related Posts
ਉੱਤਰ ਪ੍ਰਦੇਸ਼ ‘ਚ ਵਾਪਰਿਆ ਭਿਆਨਕ ਹਾਦਸਾ, ਚਾਰ ਲੋਕਾਂ ਦੀ ਮੌਤ
ਹਾਪੁੜ – ਉੱਤਰ ਪ੍ਰਦੇਸ਼ ‘ਚ ਹਾਪੁੜ ਜ਼ਿਲ੍ਹੇ ਦੇ ਬਾਬੂਗੜ੍ਹ ਖੇਤਰ ‘ਚ ਬੁੱਧਵਾਰ ਸਵੇਰੇ ਇਕ ਸੜਕ ਹਾਦਸੇ ‘ਚ ਕਾਰ ਸਵਾਲ ਚਾਰ…
CM ਮਾਨ ਨੇ ਹਰੀ ਝੰਡੀ ਦੇ ਕੇ ਬੇਗਮਪੁਰਾ ਐਕਸਪ੍ਰੈਸ ਵਿਸ਼ੇਸ਼ ਰੇਲ ਨੂੰ ਕਾਸ਼ੀ ਲਈ ਕੀਤਾ ਰਵਾਨਾ, ਉਮੜਿਆ ਸੰਗਤ ਦਾ ਸੈਲਾਬ
ਜਲੰਧਰ- ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ 646ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹਜ਼ਾਰਾਂ ਸ਼ਰਧਾਲੂ ਜਲੰਧਰ…
ਪੰਜਾਬ ਬਜਟ ਇਜਲਾਸ : ਰਾਜਪਾਲ ਦੇ ਭਾਸ਼ਣ ‘ਤੇ CM ਮਾਨ ਦਾ ਜਵਾਬ, ਸਦਨ ‘ਚ ਕੀਤੇ ਵੱਡੇ ਐਲਾਨ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ‘ਚ ਬਜਟ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਦਨ…