ਨਵੀਂ ਦਿੱਲੀ, 26 ਮਾਰਚ (ਬਿਊਰੋ)- ਵਿੱਤ ਮੰਤਰੀ ਅਤੇ ਦਿੱਲੀ ਵਿਧਾਨ ਸਭਾ ‘ਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ਕਹਿਣਾ ਹੈ ਕਿ ਸਾਡੀ ਸਰਕਾਰ ਦੇ ਸੱਤਾ ‘ਚ ਆਉਣ ਤੋਂ ਪਹਿਲਾਂ ਦਿੱਲੀ ਦਾ ਬਜਟ 30,940 ਕਰੋੜ ਰੁਪਏ ਸੀ ਅਤੇ ਮੈਂ ਜੂਨ 2015 ‘ਚ 41,149 ਕਰੋੜ ਰੁਪਏ ਦਾ ਪਹਿਲਾ ਬਜਟ ਪੇਸ਼ ਕੀਤਾ ਸੀ। ਅੱਜ ਮੈਨੂੰ ਖ਼ੁਸ਼ੀ ਹੈ ਕਿ ਮੈਂ 2022-2023 ਲਈ 75,800 ਕਰੋੜ ਰੁਪਏ ਦਾ ਬਜਟ ਪੇਸ਼ ਕਰ ਰਿਹਾ ਹਾਂ।
Related Posts
ਪੀਐਮ ਮੋਦੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ
ਨਵੀਂ ਦਿੱਲੀ, 11 ਅਗਸਤ (ਦਲਜੀਤ ਸਿੰਘ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੇ ਇੱਕ ਦਿਨ ਬਾਅਦ ਅੱਜ ਪੰਜਾਬ ਦੇ ਮੁੱਖ ਮੰਤਰੀ…
ਕਪੂਰਥਲਾ ਕੇਂਦਰੀ ਜੇਲ੍ਹ ’ਚ ਚੈਕਿੰਗ ਦੌਰਾਨ 6 ਮੋਬਾਇਲ ਤੇ ਸਿਮ ਬਰਾਮਦ, 7 ਹਵਾਲਾਤੀਆਂ ਵਿਰੁੱਧ ਮਾਮਲਾ ਦਰਜ
ਕਪੂਰਥਲਾ- ਬੀਤੀ ਰਾਤ ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ’ਚ ਸੀ. ਆਰ. ਪੀ. ਐੱਫ਼. ਅਤੇ ਜੇਲ੍ਹ ਪੁਲਸ ਨੇ ਚਲਾਈ ਸਾਂਝੀ ਚੈਕਿੰਗ…
ਕੋਟਕਪੂਰਾ ਘਟਨਾ ‘ਤੇ CM ਮਾਨ ਨੇ ਪੁਲਸ ਅਧਿਕਾਰੀਆਂ ਨਾਲ ਕੀਤੀ ਉੱਚ ਪੱਧਰੀ ਮੀਟਿੰਗ, ਦਿੱਤੇ ਇਹ ਹੁਕਮ
ਚੰਡੀਗੜ੍ਹ : ਕੋਟਕਪੂਰਾ ‘ਚ ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਪੰਜਾਬ ਸਰਕਾਰ ਹਰਕਤ ‘ਚ ਆ…