ਲੁਧਿਆਣਾ, 29 ਮਾਰਚ ਲੰਬੀ ਵਿਖੇ ਵਾਪਰੀ ਘਟਨਾ ਤੋਂ ਬਾਅਦ ਸੂਬੇ ਭਰ ਦੇ ਮਾਲ ਅਧਿਕਾਰੀ ਅਣਮਿਥੇ ਸਮੇਂ ਦੀ ਹੜਤਾਲ ‘ਤੇ ਚਲੇ ਗਏ ਹਨ। ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਗੁਰਦੇਵ ਸਿੰਘ ਧੰਮ ਨੇ ਦੱਸਿਆ ਕਿ ਜਿੰਨੀ ਦੇਰ ਤੱਕ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ ਤਦ ਤਕ ਸੂਬੇ ਭਰ ਵਿਚ ਮਾਲ ਵਿਭਾਗ ਦਾ ਕੰਮਕਾਜ ਠੱਪ ਕਰ ਦਿੱਤਾ ਗਿਆ ਹੈ। ਇਨ੍ਹਾਂ ਮਾਲ ਅਧਿਕਾਰੀਆਂ ਦੀ ਹਮਾਇਤ ਵਿਚ ਪਟਵਾਰੀਆਂ ਅਤੇ ਕਾਨੂੰਗੋ ਵੀ ਆ ਗਏ ਹਨ ਅਤੇ ਉਨ੍ਹਾਂ ਨੇ ਵੀ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਹੈ।
Related Posts
ਬੀਜੇਪੀ ਦਾ ਇੱਕ ਹੋਰ ਝਟਕਾ! ਸਾਬਕਾ ਡੀਜੀਪੀ ਵਿਰਕ ਸਣੇ 24 ਲੀਡਰ ਬੀਜੇਪੀ ‘ਚ ਸ਼ਾਮਲ
ਨਵੀਂ ਦਿੱਲੀ, 3 ਦਸੰਬਰ (ਦਲਜੀਤ ਸਿੰਘ)- ਬੀਜੇਪੀ ਨੇ ਅੱਜ ਅਕਾਲੀ ਦਲ ਨੂੰ ਮੁੜ ਝਟਕਾ ਦਿੱਤਾ ਹੈ। ਅਕਾਲੀ ਦਲ ਦੇ ਸਾਬਕਾ ਵਿਧਾਇਕ…
ਐੱਮ.ਐੱਸ.ਪੀ. ਕਮੇਟੀ ਲਈ ਮੈਂਬਰਾਂ ਨੂੰ ਨਾਮਜ਼ਦ ਕਰਨ ਤੋਂ ਸੰਯੁਕਤ ਕਿਸਾਨ ਮੋਰਚਾ ਨੇ ਕੀਤੀ ਨਾਂਹ
ਨਵੀਂ ਦਿੱਲੀ, 2 ਅਪ੍ਰੈਲ (ਬਿਊਰੋ)- ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਦੀ ਐੱਮ.ਐੱਸ.ਪੀ. ਕਮੇਟੀ ਲਈ ਮੈਂਬਰਾਂ ਨੂੰ ਨਾਮਜ਼ਦ ਕਰਨ ਤੋਂ ਇਨਕਾਰ…
ਮੁਹਾਲੀ: ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ, ਕਾਰ ‘ਚੋਂ ਮਿਲੀ ਲਾਸ਼ ਤੇ ਪਿਸਤੌਲ
ਮੁਹਾਲੀ, 8 ਜੂਨ- ਮੁਹਾਲੀ ਦੇ ਸੈਕਟਰ 67 ਜਲਵਾਊ ਟਾਵਰ ਦੇ ਬਾਹਰ ਇਕ ਨੌਜਵਾਨ ਦੀ ਗੋਲੀ ਮਾਰ ਕੇ ਮਰਨ ਦਾ ਮਾਮਲਾ…