ਲੁਧਿਆਣਾ, 30 ਮਾਰਚ (ਬਿਊਰੋ)- ਲੁਧਿਆਣਾ ਨਗਰ ਸੁਧਾਰ ਟਰੱਸਟ ਨੂੰ ਸਰਕਾਰ ਵਲੋਂ ਭੰਗ ਕਰ ਦਿੱਤਾ ਗਿਆ ਹੈ ਅਤੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੂੰ ਨਗਰ ਸੁਧਾਰ ਟਰੱਸਟ ਦਾ ਨਵਾਂ ਚੇਅਰਮੈਨ ਲਗਾਇਆ ਗਿਆ ਹੈ | ਇਸ ਤੋਂ ਪਹਿਲਾਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਵਲੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ |
Related Posts
ਵਿਜੈ ਇੰਦਰ ਸਿੰਗਲਾ ਨੇ ਐਨ.ਐੱਮ.ਐੱਮ.ਐੱਸ. ਪ੍ਰੀਖਿਆ ‘ਚੋਂ ਪੰਜਾਬ ਦੀ ਅੱਵਲ ਵਿਦਿਆਰਥਣ ਨੂੰ ਕੀਤਾ ਸਨਮਾਨਿਤ
ਚੰਡੀਗੜ੍ਹ, 15 ਜੂਨ (ਦਲਜੀਤ ਸਿੰਘ)- ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ…
ਚੰਡੀਗੜ੍ਹ ਕੱਲ੍ਹ ਪਹੁੰਚਣਗੇ ਅਰਵਿੰਦ ਕੇਜਰੀਵਾਲ
ਚੰਡੀਗੜ੍ਹ, 28 ਜੂਨ (ਦਲਜੀਤ ਸਿੰਘ)- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ 29 ਜੂਨ ਨੂੰ…
ਸੁਰੱਖਿਆ ਬਲਾਂ ਨਾਲ ਮੁੱਠਭੇੜ ‘ਚ ਇਕ ਅੱਤਵਾਦੀ ਢੇਰ
ਸ੍ਰੀਨਗਰ, 10 ਅਕਤੂਬਰ-ਜੰਮੂ ਕਸ਼ਮੀਰ ਦੇ ਅਨੰਤਨਾਗ ਵਿਖੇ ਸੁਰੱਖਿਆ ਬਲਾਂ ਨਾਲ ਮੁੱਠਭੇੜ ‘ਚ ਇਕ ਅੱਤਵਾਦੀ ਢੇਰ ਹੋ ਗਿਆ। ਸੁਰੱਖਿਆ ਬਲਾਂ ਦਾ…