ਅੰਮ੍ਰਿਤਸਰ, 30 ਮਾਰਚ (ਬਿਊਰੋ)- ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਵਲੋਂ ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਾਲ 2022-23 ਲਈ 9 ਅਰਬ 58 ਕਰੋੜ 45 ਲੱਖ 34 ਹਜ਼ਾਰ 985 ਰੁਪਏ ਦਾ ਅਨੁਮਾਨਿਤ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਇਸ ਵਾਰ ਸ਼੍ਰੋਮਣੀ ਕਮੇਟੀ ਵਲੋਂ ਸਾਲਾਨਾ ਆਮਦਨ ਨਾਲੋਂ 29 ਕਰੋੜ 70 ਲੱਖ 18 ਹਜ਼ਾਰ 795 ਰੁਪਏ ਘਾਟੇ ਵਾਲਾ ਬਜਟ ਪੇਸ਼ ਕੀਤਾ ਗਿਆ ਹੈ।
Related Posts
ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਡਰੱਗ ਇੰਸਪੈਕਟਰ ਬਬਲੀਨ ਕੌਰ ਗ੍ਰਿਫ਼ਤਾਰ
ਅੰਮ੍ਰਿਤਸਰ, 29 ਜੂਨ – ਗੁਰਦਾਸਪੁਰ ਜ਼ਿਲ੍ਹੇ ‘ਚ ਤਾਇਨਾਤ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਪੁਲਿਸ ਨੇ ਗ੍ਰਿਫ਼ਤਾਰ…
ਜਲੰਧਰ ਜ਼ਿਮਨੀ ਚੋਣ : ਵੋਟਿੰਗ ਦਰਮਿਆਨ CM ਮਾਨ ਨੇ ਕੀਤਾ ਟਵੀਟ, ਕਹੀ ਇਹ ਗੱਲ
ਚੰਡੀਗੜ੍ਹ/ਜਲੰਧਰ- ਜਲੰਧਰ ਜ਼ਿਮਨੀ ਚੋਣ ਦੀ ਵੋਟਿੰਗ ਜਾਰੀ ਹੈ ਤੇ ਜਾਣਕਾਰੀ ਮੁਤਾਬਕ 11 ਵਜੇ ਤੱਕ 11.7 ਫ਼ੀਸਦੀ ਵੋਟਿੰਗ ਹੋ ਚੁੱਕੀ ਹੈ।…
ਵਿਸ਼ੇਸ਼ ਇਜਲਾਸ : ਪੰਜਾਬ ਵਿਧਾਨ ਸਭਾ ਬਾਹਰ ਅਕਾਲੀ ਦਲ ਤੇ ‘ਆਪ’ ਦਾ ਜ਼ਬਰਦਸਤ ਪ੍ਰਦਰਸ਼ਨ
ਚੰਡੀਗੜ੍ਹ, 11 ਨਵੰਬਰ (ਦਲਜੀਤ ਸਿੰਘ)-ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਜ਼ਬਰਦਸਤ…