ਜਲੰਧਰ, 30 ਮਾਰਚ (ਬਿਊਰੋ)- ਸੰਦੀਪ ਨੰਗਲ ਅੰਬੀਆਂ ਕਤਲ ਮਾਮਲੇ ਵਿਚ ਦੋਸ਼ੀ ਯਾਦਵਿੰਦਰ ਯਾਦਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦਰਅਸਲ ਸੰਦੀਪ ਨੰਗਲ ਅੰਬੀਆਂ ਦਾ 14 ਮਾਰਚ ਨੂੰ ਮੱਲੀਆਂ ਖੁਰਦ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਕਤਲ ਕਰ ਦਿੱਤਾ ਗਿਆ ਸੀ
Related Posts
ਸੁਖਜਿੰਦਰ ਸਿੰਘ ਰੰਧਾਵਾ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀ ਸਥਾਈ ਕਮੇਟੀ ਦੇ ਮੈਂਬਰ ਬਣੇ
ਪਠਾਨਕੋਟ – ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਨੂੰ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀ ਸਥਾਈ ਕਮੇਟੀ…
ਝੋਨਾ ਸੰਕਟ: ਕਿਸਾਨ ਯੂਨੀਅਨਾਂ ਦੇ ਆਗੂਆਂ ਵੱਲੋਂ ਚੱਕਾ ਜਾਮ ਕਰਨ ਦੀ ਚੇਤਾਵਨੀ
ਲੁਧਿਆਣਾ, ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਯੂਨੀਅਨਾਂ ਨੇ ਬੁੱਧਵਾਰ ਨੂੰ ਇਕ ਮੀਟਿੰਗ ਦੌਰਾਨ ਐਲਾਨ ਕੀਤਾ ਕਿ ਜੇ…
ਬਾਜਵਾ ਨੇ ਕਿਹਾ- ਆਪਣੀ ਜਿੰਮੇਵਾਰੀ ਤੋਂ ਪੱਲਾ ਝਾੜ ਰਹੇ ਹਨ ਮਾਨ, ਔਰਤਾਂ ਇਨਸਾਫ ਲਈ ਰਾਜਪਾਲ ਦੇ ਰਹਿਮੋ ਕਰਮ ‘ਤੇ ਨਿਰਭਰ
ਚੰਡੀਗੜ੍ਹ: ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ…