ਮੰਡੀ ਘੁਬਾਇਆ/ਫਾਜ਼ਿਲਕਾ, 31 ਮਾਰਚ -ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਅਨਾਜ ਮੰਡੀ ਘੁਬਾਇਆ ਦੇ ਮੰਡੀ ਬੋਰਡ ਵਲੋਂ ਪੁਖਤਾ ਪ੍ਰਬੰਧ ਨਾ ਕਰਨ ਦੇ ਚੱਲਦਿਆਂ ਕਿਸਾਨਾਂ ਦੇ ਵਿਚ ਰੋਸ ਪਾਇਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਮੰਡੀ ‘ਚ ਘਾਹ ਹੈ ਅਤੇ ਪੱਥਰਾਂ ਦੇ ਢੇਰ ਲੱਗੇ ਹੋਏ ਹਨ ਅਤੇ ਗੰਦਗੀ ਦੇ ਢੇਰ ਲੱਗੇ ਹੋਏ ਹਨ। ਇਸ ਦੇ ਨਾਲ ਹੀ ਨਾ ਹੀ ਪੀਣ ਵਾਲੇ ਪਾਣੀ ਦਾ ਅਤੇ ਨਾ ਹੀ ਆਰਜ਼ੀ ਬਾਥਰੂਮਾਂ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਲਾਈਟਾਂ ਦਾ ਵੀ ਪ੍ਰਬੰਧ ਨਹੀ ਕੀਤਾ ਗਿਆ।
Related Posts
ਜਲੰਧਰ ਪੱਛਮੀ ਜ਼ਿਮਨੀ ਚੋਣ: ਸਵੇਰੇ 11 ਵਜੇ ਤੱਕ 23.04 ਫੀਸਦੀ ਵੋਟਿੰਗ
ਜਲੰਧਰ, ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਹੋ ਰਹੀ ਚੋਣ ਦਰਮਿਆਨ ਸਵੇਰ ਗਿਆਰਾਂ ਵਜੇ ਤਕ 23.04 ਫੀਸਦੀ ਵੋਟਾਂ ਪੈ ਚੁੱਕੀਆਂ…
ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਬੱਸ ਸਟੈਂਡ ਵਿਖੇ ਕੰਟਰੈਕਟ ਮੁਲਾਜ਼ਮਾਂ ਦਾ ਪ੍ਰਦਰਸ਼ਨ, ਦਿੱਤੀ ਚਿਤਾਵਨੀ
ਲੁਧਿਆਣਾ, 15 ਨਵੰਬਰ (ਦਲਜੀਤ ਸਿੰਘ)- ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਅੱਜ ਬੱਸ ਸਟੈਂਡ ਵਿਖੇ ਗੇਟ ਰੈਲੀਆਂ ਕੀਤੀਆਂ…
ਕਾਂਗਰਸੀਆਂ ਨੇ ਤੇਲ ਕੀਮਤਾਂ ਦੇ ਵਿਰੋਧ ‘ਚ ਬਠਿੰਡਾ ਵਿਖੇ ਕੱਢੀ ‘ਸਾਈਕਲ ਰੈਲੀ’
ਬਠਿੰਡਾ,13 ਜੁਲਾਈ (ਦਲਜੀਤ ਸਿੰਘ)- ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਹੋ ਰਹੇ ਵਾਧੇ ਅਤੇ ਮਹਿੰਗਾਈ ਦੇ ਵਿਰੁੱਧ ਸਖ਼ਤ ਵਿਰੋਧ ਦਰਜ…