ਚੰਡੀਗੜ੍ਹ, 31 ਮਾਰਚ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾ.ਦਲਜੀਤ ਸਿੰਘ ਚੀਮਾ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ‘ਚ ਉਨ੍ਹਾਂ ਨੇ ਕਿਹਾ ਕਿ ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਦੇਖਦਿਆਂ ਸੂਬਾ ਅਤੇ ਕੇਂਦਰ ਸਰਕਾਰਾਂ ਨੂੰ ਚਾਹੀਦਾ ਸੀ ਕਿ ਟੋਲ ਟੈਕਸ ਘਟਾ ਕੇ ਜਨਤਾ ਨੂੰ ਕੁਝ ਰਾਹਤ ਦਿੱਤੀ ਜਾਵੇ ਪਰ ਇਨ੍ਹਾਂ ਨੇ ਘਟਾਉਣ ਦੀ ਬਜਾਏ ਟੋਲ ਟੈਕਸ ਵਿਚ ਹੋਰ ਵਾਧਾ ਕਰਕੇ ਉਨ੍ਹਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਿਆ ਹੈ। ਇਹ ਬਹੁਤ ਹੀ ਅਸੰਵੇਦਨਸ਼ੀਲ ਫ਼ੈਸਲਾ ਹੈ।
Related Posts
ਮੁਕਤਸਰ ਪੁਲਸ ਨੂੰ ਮਿਲਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ
ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਸਦਰ ਮਲੋਟ ਵਿਚ 22 ਅਕਤੂਬਰ 2020 ਨੂੰ ਦਰਜ ਕੀਤੇ ਇਕ ਮਾਮਲੇ…
ਈ ਡੀ ਹਿਰਾਸਤ ਦੌਰਾਨ ਨਵਾਬ ਮਲਿਕ ਦੀ ਤਬੀਯਤ ਖ਼ਰਾਬ
ਮਹਾਰਾਸ਼ਟਰ ਦੇ ਮੰਤਰੀ ਨਵਾਬ ਮਲਿਕ, ਜਿਸ ਨੂੰ ਈਡੀ ਨੇ ਗ੍ਰਿਫਤਾਰ ਕੀਤਾ ਸੀ ਅਤੇ ਅਦਾਲਤ ਨੇ ਉਸ ਨੂੰ 3 ਮਾਰਚ ਤੱਕ…
ਜੰਮੂ-ਕਸ਼ਮੀਰ: 8 ਘੰਟਿਆਂ ਅੰਦਰ ਦੋ ਬੱਸਾਂ ’ਚ ਜ਼ਬਰਦਸਤ ਧਮਾਕੇ, ਹਾਈ ਅਲਰਟ ਜਾਰੀ
ਜੰਮੂ- ਜੰਮੂ-ਕਸ਼ਮੀਰ ਦੇ ਊਧਮਪੁਰ ਸ਼ਹਿਰ ’ਚ ਬੱਸ ਸਟੈਂਡ ’ਤੇ ਖੜ੍ਹੀ ਇਕ ਬੱਸ ’ਚ ਵੀਰਵਾਰ ਸਵੇਰੇ ਧਮਾਕਾ ਹੋ ਗਿਆ। ਸੂਤਰਾਂ ਮੁਤਾਬਕ…