ਇਸਲਾਮਾਬਾਦ, 3 ਅਪ੍ਰੈਲ- ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ਼ ਅਲਵੀ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਨਵੇਂ ਸਿਰੇ ਤੋਂ ਚੋਣਾਂ ਕਰਵਾਉਣ ਦੀ ਸਲਾਹ ਦੇਣ ਦੇ ਕੁਝ ਮਿੰਟਾਂ ਬਾਅਦ ਹੀ ਨੈਸ਼ਨਲ ਅਸੈਂਬਲੀ ਨੂੰ ਭੰਗ ਕਰ ਦਿੱਤਾ। ਸੂਚਨਾ ਅਤੇ ਪ੍ਰਸਾਰਣ ਰਾਜ ਮੰਤਰੀ ਫਾਰੂਖ ਹਬੀਬ ਨੇ ਕਿਹਾ ਕਿ ਰਾਸ਼ਟਰਪਤੀ ਅਲਵੀ ਨੇ ਪ੍ਰਧਾਨ ਮੰਤਰੀ ਦੀ ਸਲਾਹ ਅਨੁਸਾਰ ਨੈਸ਼ਨਲ ਅਸੈਂਬਲੀ ਨੂੰ ਭੰਗ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ 90 ਦਿਨਾਂ ਦੇ ਅੰਦਰ ਚੋਣਾਂ ਕਰਾਈਆਂ ਜਾਣਗੀਆਂ।
Related Posts
ਫ਼ਾਜ਼ਿਲਕਾ ਸਰਹੱਦੀ ਇਲਾਕੇ ‘ਚ ਮਿਲਿਆ ਜਿੰਦਾ ਹੈਂਡ ਗਰਨੇਡ
ਫ਼ਾਜ਼ਿਲਕਾ, 17 ਜਨਵਰੀ (ਬਿਊਰੋ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਇਲਾਕੇ ਦੇ ਪਿੰਡ ਮੁਠੀਆਵਾਲੀ ਦੇ ਸੇਮ-ਨਾਲ਼ੇ ਦੇ ਨੇੜਿਉਂ ਜਿੰਦਾ ਹੈਂਡ…
ਸੁਰਿੰਦਰ ਛਿੰਦਾ ਦੀ ਮੌਤ ‘ਤੇ ਭਗਵੰਤ ਮਾਨ ਦਾ ਟਵੀਟ, ਲਿਖਿਆ- ਪੰਜਾਬ ਦੀ ਬੁਲੰਦ ਆਵਾਜ਼ ਅੱਜ ਸਦਾ ਲਈ ਹੋ ਗਈ ਖ਼ਾਮੋਸ਼
ਐਂਟਰਟੇਨਮੈਂਟ ਡੈਸਕ – ਬੁਲੰਦ ਗਾਇਕੀ ਦੇ ਬਾਬਾ ਬੋਹੜ ਸੁਰਿੰਦਰ ਛਿੰਦਾ ਇਸ ਦੁਨੀਆ ਨੂੰ ਅਲਵਿਦਾ ਆਖ ਗਏ ਹਨ। ਸੁਰਿੰਦਰ ਛਿੰਦਾ ਦੇ…
ਪੰਜਾਬ ‘ਚ ਵੱਧ ਰਹੀ ਗਰਮੀ ਦਰਮਿਆਨ ਮੌਸਮ ਵਿਭਾਗ ਨਵੀਂ ਅਪਡੇਟ
ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ ਵਿਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਤਾਪਮਾਨ ਵਿਚ ਤੇਜ਼ੀ ਨਾਲ ਵਾਧਾ ਹੋਇਆ…