ਪੰਜਾਬ ਤੋਂ ਬਾਅਦ ਹਰਿਆਣਾ ਦੀ ਖੱਟਰ ਸਰਕਾਰ ਨੇ ਲਿੰਕ ਨਹਿਰ ਅਤੇ ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਸੋਮਵਾਰ ਨੂੰ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਹੈ। ਪੰਜਾਬ ਵਿਧਾਨ ਸਭਾ ਨੇ ਸਰਬ ਸੰਮਤੀ ਨਾਲ ਮਤਾ ਪਾਸ ਕਰਕੇ ਚੰਡੀਗੜ੍ਹ ਪੰਜਾਬ ਨੂੰ ਫੌਰੀ ਦੇਣ ਦੀ ਮੰਗ, ਬੀਬੀਐਮਬੀ ਵਿਚੋਂ ਮੈਂਬਰੀ ਖਤਮ ਕਰਨ ਅਤੇ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਦੇ ਸਰਵਿਸ ਨਿਯਮ ਲਾਗੂ ਕਰਨ ਦਾ ਵਿਰੋਧ ਕੀਤਾ ਸੀ। ਹਰਿਆਣਾ ਵਲੋਂ ਸੈਸ਼ਨ ਸੱਦੇ ਜਾਣ ਅਤੇ ਆਗੂਆਂ ਦੀ ਬਿਆਨਬਾਜ਼ੀ ਨਾਲ ਦੋਵਾਂ ਸੂਬਿਆਂ ਵਿਚਾਲੇ ਤਤਕਾਲ ਵਧੇਗਾ।
Related Posts
ਹਰਭਜਨ ਸਿੰਘ ਨੇ ਲਿਆ ਕ੍ਰਿਕਟ ਤੋਂ ਸਨਿਆਸ
ਚੰਡੀਗੜ੍ਹ, 24 ਦਸੰਬਰ (ਬਿਊਰੋ)-ਹਰਭਜਨ ਸਿੰਘ ਨੇ ਕ੍ਰਿਕਟ ਤੋਂ ਸਨਿਆਸ ਲੈ ਲਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਇਹ ਐਲਾਨ ਕੀਤਾ ਹੈ।…
Kolkata Doctor Case: ਕੱਪੜੇ, ਅੰਡਰਗਾਰਮੈਂਟਸ ਤੇ ਸੈਂਡਲ… ਇਹ 9 ਚੀਜ਼ਾਂ ਕਿਉਂ ਬਣ ਸਕਦੀਆਂ ਹਨ ਸੰਜੇ ਰਾਏ ਲਈ ਮੁਸ਼ਕਲ; ਸੀਬੀਆਈ ਨੇ ਇਕੱਠੇ ਕੀਤੇ 53 ਸਬੂਤ
ਨਵੀਂ ਦਿੱਲੀ: ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਵਿੱਚ ਇੱਕ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ…
ਪੰਜਾਬ ਸਰਕਾਰ ਵਲੋਂ ਗੰਨੇ ਦਾ ਭਾਅ 380 ਰੁਪਏ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ, 12 ਨਵੰਬਰ: ਪੰਜਾਬ ਸਰਕਾਰ ਵਲੋਂ ਗੰਨੇ ਦੇ ਵਧੇ ਹੋਏ ਰੇਟ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।ਸੂਬੇ ਦੇ ਖੇਤੀਬਾੜੀ ਮੰਤਰੀ…