ਨਵੀਂ ਦਿੱਲੀ, 4 ਅਪ੍ਰੈਲ – ਤੇਲੰਗਾਨਾ ਕਾਂਗਰਸ ਦੇ ਆਗੂ ਅੱਜ ਦਿੱਲੀ ਵਿਚ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਮੀਟਿੰਗ ‘ਚ ਸੂਬੇ ਦੀ ਸਿਆਸੀ ਰਣਨੀਤੀ ‘ਤੇ ਚਰਚਾ ਕੀਤੀ ਜਾਵੇਗੀ। ਰਾਜ ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ‘ਤੇ ਵਿਚਾਰ ਵਟਾਂਦਰੇ ਦੇ ਨਾਲ-ਨਾਲ ਮੌਜੂਦਾ ਰਾਜਨੀਤਿਕ ਸਥਿਤੀ ‘ਤੇ ਚਰਚਾ ਵੀ ਕੀਤੀ ਜਾਵੇਗੀ |
Related Posts
ਪ੍ਰਦਰਸ਼ਨ ਕਰ ਰਹੇ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ
ਚੰਡੀਗੜ੍ਹ, 4 ਅਕਤੂਬਰ (ਦਲਜੀਤ ਸਿੰਘ)- ਰਾਜਭਵਨ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਪੁਲਿਸ…
ਮੁੱਖ ਮੰਤਰੀ ਵੱਲੋਂ ਬੁਲਾਈ ਸਮੀਖਿਆ ਮੀਟਿੰਗ ’ਚ ਨਹੀਂ ਪੁੱਜੇ ਕੁੰਵਰ ਵਿਜੇ ਪ੍ਰਤਾਪ ਤੇ ਅਜੇ ਗੁਪਤਾ
ਚੰਡੀਗੜ੍ਹ : ਮੁੱਖ ਮੰਤਰੀ ਵੱਲੋਂ ਬੁਲਾਈ ਸਮੀਖਿਆ ਮੀਟਿੰਗ ’ਚ ਸੋਮਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਤਿੰਨ ਵਿਧਾਇਕ ਕੁੰਵਰ ਵਿਜੇ ਪ੍ਰਤਾਪ, ਅਜੇ…
ਗੁਰਦੁਆਰਾ ਨਾਨਕਸਰ ਕਲੇਰਾਂ ਨਤਮਸਤਕ ਹੋਏ ਗਵਰਨਰ ਬਨਵਾਰੀ ਲਾਲ ਪੁਰੋਹਿਤ
ਸਥਾਨਕ ਸੰਸਾਰ ਪ੍ਰਸਿੱਧ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਅੱਜ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨਤਮਸਤਕ ਹੋਏ। ਉਹਨਾਂ ਦੀ ਆਮਦ ਨੂੰ…