ਜਲੰਧਰ, 4 ਅਪ੍ਰੈਲ (ਬਿਊਰੋ)- ਪੰਜਾਬ ਦੇ ਖਪਤਕਾਰਾਂ ਨੂੰ ਤਿੰਨ ਸਾਲ ਤੋਂ ਲਗਾਤਾਰ ਮਹਿੰਗੀ ਬਿਜਲੀ ਦਰਾਂ ਤੋਂ ਰਾਹਤ ਮਿਲਦੀ ਰਹੀ ਹੈ ਤੇ ਹੁਣ ‘ਆਪ’ ਸਰਕਾਰ ਦੇ ਪਹਿਲੇ ਸਾਲ ‘ਚ ਵੀ ਖਪਤਕਾਰਾਂ ‘ਤੇ ਕੋਈ ਭਾਰ ਨਹੀਂ ਪਾਇਆ ਗਿਆ | ਦੂਜੇ ਪਾਸੇ ਪਾਵਰਕਾਮ ਦਾ ਕਈ ਸਾਲਾਂ ਤੋਂ ਚੱਲ ਰਿਹਾ 17000 ਕਰੋੜ ਦਾ ਕਰਜ਼ਾ ਘਟਣ ਦਾ ਨਾਂਅ ਨਹੀਂ ਲੈ ਰਿਹਾ, ਜਿਸ ਕਰਕੇ ਆਪਣੇ ਵਧੇ ਖਰਚਿਆਂ ਦੀ ਅਦਾਇਗੀ ਕਰਨ ਲਈ ਪਾਵਰਕਾਮ ਨੂੰ ਇਸ ਸਾਲ ਹੋਰ ਕਰਜ਼ੇ ਲੈਣ ਲਈ ਮਜ਼ਬੂਰ ਹੋਣਾ ਪੈ ਸਕਦਾ ਹੈ | ਮਾਹਿਰਾਂ ਮੁਤਾਬਿਕ ਮਹਿੰਗਾ ਕੋਲਾ ਹੋਣ ਕਰਕੇ ਪਾਵਰਕਾਮ ਨੂੰ ਇਸ ਸਾਲ 500 ਕਰੋੜ ਦੇ ਕਰੀਬ ਵਾਧੂ ਰਕਮ ਦੀ ਅਦਾਇਗੀ ਕਰਨੀ ਪਏਗੀ |
Related Posts
ਅਕਾਲੀ ਦਲ ਵਲੋਂ ਚੋਣ ਮੈਦਾਨ ਛੱਡਣ ਮਗਰੋਂ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵਲੋਂ 4 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਨਾ ਲੜਨ ਦੇ ਫ਼ੈਸਲੇ ਮਗਰੋਂ ਬੀਬੀ ਜਗੀਰ…
ਗਲਵਾਨ ਦੇ ਸ਼ਹੀਦਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ : ਰਾਜਨਾਥ
ਨਵੀਂ ਦਿੱਲੀ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 2 ਸਾਲ ਪਹਿਲਾਂ ਪੂਰਬੀ ਲੱਦਾਖ ’ਚ ਚੀਨੀ ਫੌਜੀਆਂ ਨਾਲ ਹਿੰਸਕ ਝੜਪ ’ਚ ਸ਼ਹੀਦ…
ਸਰਹੱਦ ‘ਤੇ ਬੀਐਸਐਫ ਤੇ ਪਾਕਿ ਤਸਕਰਾਂ ਦਰਮਿਆਨ ਗੋਲੀਬਾਰੀ ਤੋਂ ਬਾਅਦ ਬੀਐਸਐਫ਼ ਨੇ 20 ਪੈਕਟ ਹੈਰੋਇਨ, ਪਿਸਟਲ ਤੇ ਗੋਲੀਆਂ ਕੀਤੀਆਂ ਬਰਾਮਦ
ਡੇਰਾ ਬਾਬਾ ਨਾਨਕ: ਬੀਐਸਐਫ ਦੇ ਸੈਕਟਰ ਗਰਦਾਸਪੁਰ ਅਧੀਨ ਆਉਂਦੀ ਬੀਐਸਐਫ ਦੀ 113 ਬਟਾਲੀਅਨ ਦੀ ਬੀਓਪੀ ਟਾਊਨ (ਡੇਰਾ ਬਾਬਾ ਨਾਨਕ) ‘ਤੇ…