ਜਲੰਧਰ, 4 ਅਪ੍ਰੈਲ – ਪੰਜਾਬ ਦੇ ਖਪਤਕਾਰਾਂ ਨੂੰ ਤਿੰਨ ਸਾਲ ਤੋਂ ਲਗਾਤਾਰ ਮਹਿੰਗੀ ਬਿਜਲੀ ਦਰਾਂ ਤੋਂ ਰਾਹਤ ਮਿਲਦੀ ਰਹੀ ਹੈ ਤੇ ਹੁਣ ‘ਆਪ’ ਸਰਕਾਰ ਦੇ ਪਹਿਲੇ ਸਾਲ ‘ਚ ਵੀ ਖਪਤਕਾਰਾਂ ‘ਤੇ ਕੋਈ ਭਾਰ ਨਹੀਂ ਪਾਇਆ ਗਿਆ | ਦੂਜੇ ਪਾਸੇ ਪਾਵਰਕਾਮ ਦਾ ਕਈ ਸਾਲਾਂ ਤੋਂ ਚੱਲ ਰਿਹਾ 17000 ਕਰੋੜ ਦਾ ਕਰਜ਼ਾ ਘਟਣ ਦਾ ਨਾਂਅ ਨਹੀਂ ਲੈ ਰਿਹਾ, ਜਿਸ ਕਰਕੇ ਆਪਣੇ ਵਧੇ ਖਰਚਿਆਂ ਦੀ ਅਦਾਇਗੀ ਕਰਨ ਲਈ ਪਾਵਰਕਾਮ ਨੂੰ ਇਸ ਸਾਲ ਹੋਰ ਕਰਜ਼ੇ ਲੈਣ ਲਈ ਮਜ਼ਬੂਰ ਹੋਣਾ ਪੈ ਸਕਦਾ ਹੈ | ਮਾਹਿਰਾਂ ਮੁਤਾਬਿਕ ਮਹਿੰਗਾ ਕੋਲਾ ਹੋਣ ਕਰਕੇ ਪਾਵਰਕਾਮ ਨੂੰ ਇਸ ਸਾਲ 500 ਕਰੋੜ ਦੇ ਕਰੀਬ ਵਾਧੂ ਰਕਮ ਦੀ ਅਦਾਇਗੀ ਕਰਨੀ ਪਏਗੀ |
Related Posts
ਪੰਜਾਬ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਚ ਵੱਡਾ ਧਮਾਕਾ, ਕਈ ਸੇਵਾਦਾਰ ਜ਼ਖਮੀ
ਫ਼ਿਰੋਜ਼ਪੁਰ-: ਫ਼ਿਰੋਜ਼ਪੁਰ ਦੇ ਇਤਿਹਾਸਕ ਗੁਰਦੁਆਰਾ ਜਾਮਨੀ ਸਾਹਿਬ ‘ਚ ਗੈਸ ਸਿਲੰਡਰ ਵਿਚ ਧਮਾਕਾ ਹੋਣ ਕਾਰਣ ਅੱਗ ਲੱਗ ਗਈ, ਜਿਸ ਦੇ ਚੱਲਦਿਆਂ…
ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਸ਼ੁਰੂ, ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਇਯਾਲੀ ਨੇ ਭਰੇ ਕਾਗਜ਼
ਲੁਧਿਆਣਾ, 25 ਜਨਵਰੀ (ਬਿਊਰੋ)- 20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅਮਲ ਅੱਜ ਤੋਂ…
ਚੰਡੀਗੜ੍ਹ ‘ਚ ‘ਨਾਈਟ ਕਰਫ਼ਿਊ’ ਖ਼ਤਮ, ਰਾਕ ਗਾਰਡਨ ਤੇ ਬਰਡ ਪਾਰਕ ਖੋਲ੍ਹਣ ਦੇ ਹੁਕਮ ਜਾਰੀ
ਚੰਡੀਗੜ੍ਹ, 10 ਫਰਵਰੀ (ਬਿਊਰੋ)- ਸ਼ਹਿਰ ‘ਚ ਕੋਰੋਨਾ ਕੇਸ ਕਾਫੀ ਘੱਟ ਗਏ ਹਨ। ਇਸ ਦੇ ਮੱਦੇਨਜ਼ਰ ਯੂ. ਟੀ. ਪ੍ਰਸ਼ਾਸਨ ਨੇ ਸ਼ਹਿਰ ‘ਚ ਲਾਗੂ…