ਲਖੀਮਪੁਰ ਖੀਰੀ ਮਾਮਲਾ – ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ‘ਤੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

mishra/nawanpunjab.com

ਨਵੀਂ ਦਿੱਲੀ, 4 ਅਪ੍ਰੈਲ (ਬਿਊਰੋ)- ਲਖੀਮਪੁਰ ਖੀਰੀ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਅਦਾਲਤ ਨੇ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਪਟੀਸ਼ਨ ‘ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਸੀ.ਜੇ.ਆਈ. ਐਨ.ਵੀ. ਰਮੰਨਾ, ਜਸਟਿਸ ਸੂਰਿਆਕਾਂਤ ਅਤੇ ਜਸਟਿਸ ਹਿਮਾ ਕੋਹਲੀ ਦੀ ਵਿਸ਼ੇਸ਼ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ।

ਐਸ.ਆਈ.ਟੀ. ਦੀ ਨਿਗਰਾਨੀ ਕਰ ਰਹੇ ਹਾਈ ਕੋਰਟ ਦੇ ਸੇਵਾਮੁਕਤ ਜੱਜ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਲਈ ਅਪੀਲ ਕਰਨ ਦੀ ਸਿਫ਼ਾਰਸ਼ ਕੀਤੀ ਸੀ।

Leave a Reply

Your email address will not be published. Required fields are marked *