ਬੁਢਲਾਡਾ, 5 ਅਪ੍ਰੈਲ (ਬਿਊਰੋ)- ਭਾਰਤ ਸਰਕਾਰ ਵਲੋਂ ਡਾ: ਬੀ.ਆਰ.ਅੰਬੇਡਕਰ ਦੇ ਜਨਮ ਦਿਨ ਮੌਕੇ 14 ਅਪ੍ਰੈਲ ਨੂੰ ਛੁੱਟੀ ਕਰਨ ਦਾ ਫ਼ੈਸਲਾ ਕੀਤਾ ਹੈ। ਸਰਕਾਰ ਦੇ ਅਮਲਾ, ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨਾਂ ਬਾਰੇ ਮੰਤਰਾਲੇ ਦੇ ਦਫ਼ਤਰੀ ਮੈਮੋਰੰਡਮ ਤਹਿਤ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਦੀ ਧਾਰਾ 25 ਦੇ ਅਧੀਨ ਐਲਾਨੀ ਇਸ ਛੁੱਟੀ ਮੌਕੇ ਭਾਰਤ ਭਰ ‘ਚ ਉਦਯੋਗਿਕ ਅਦਾਰਿਆਂ ਸਮੇਤ ਸਾਰੇ ਕੇਂਦਰੀ ਸਰਕਾਰੀ ਦਫ਼ਤਰਾਂ ‘ਚ ਛੁੱਟੀ ਰਹੇਗੀ।
Related Posts
ਸ਼ਾਹਬਾਜ਼ ਸ਼ਰੀਫ਼ ਬਣੇ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ
ਚੰਡੀਗੜ੍ਹ, 11 ਅਪ੍ਰੈਲ -ਪਾਕਿਸਤਾਨ ਦੀ ਸਿਆਸਤ ਵਿੱਚ ਚੱਲ ਰਹੀ ਖਿਚੋਤਾਣ ਆਖ਼ਰਕਾਰ ਰੁਕਣ ਦੇ ਕੰਡੇ ਪਹੁੰਚ ਗਈ ਹੈ। ਅੱਜ ਪਾਕਿਸਤਾਨ ਨੂੰ…
ਪੰਜਾਬ ਨੂੰ ਵੰਡਣ ਦੀ ਕੋਸ਼ਿਸ਼ ਕੀਤੀ ਜਾ ਰਹੀ-ਵਿਜੈ ਇੰਦਰ ਸਿੰਗਲਾ, ਪਰਗਟ ਸਿੰਘ
ਚੰਡੀਗਡ਼੍ਹ, 14 ਅਕਤੂਬਰ (ਦਲਜੀਤ ਸਿੰਘ)- ਬੀਐੱਸਐੱਫ ਨੂੰ ਕੌਮਾਂਤਰੀ ਸਰਹੱਦ ਤੋਂ 50 ਕਿਲੋਮੀਟਰ ਅੰਦਰ ਤੱਕ ਵਿਸ਼ੇਸ਼ ਅਧਿਕਾਰ ਮਿਲਣ ਨੂੰ ਲੈ ਕੇ…
ਭਲਕੇ ਹੋਣ ਜਾ ਰਹੀ ਬੈਠਕ ਨੂੰ ਲੈ ਕੇ ਬਲਬੀਰ ਰਾਜੇਵਾਲ ਦੀ ਸਿਆਸੀ ਪਾਰਟੀਆਂ ਨੂੰ ਤਾਕੀਦ
ਨਵੀਂ ਦਿੱਲੀ, 9 ਸਤੰਬਰ (ਦਲਜੀਤ ਸਿੰਘ)- ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦਾ ਹਿੱਸਾ ਬਣੀਆਂ ਪੰਜਾਬ ਦੀਆਂ 32…