ਚੰਡੀਗੜ੍ਹ, 5 ਅਪ੍ਰੈਲ (ਬਿਊਰੋ)- ਪੰਜਾਬ ‘ਚ ਨਸ਼ਿਆਂ ਦੇ ਕਾਰੋਬਾਰ ਤੇ ਗੈਂਗਸਟਰਾਂ ਖ਼ਿਲਾਫ਼ ਆਮ ਆਦਮੀ ਪਾਰਟੀ ਦੀ ਸਰਕਾਰ ਸਖ਼ਤ ਰਣਨੀਤੀ ਬਣਾਉਣ ਲਈ ਤਿਆਰ ਹੈ। ਭਗਵੰਤ ਮਾਨ ਨੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਫ਼ੈਸਲਾ ਲਿਆ ਹੈ। ਫ਼ੈਸਲਾ ਲੈਂਦੇ ਹੋਏ ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚ ਗੈਂਗਸਟਰ ਵਿਰੋਧੀ ਟਾਸਕ ਫੋਰਸ ਬਣਾਈ ਜਾਵੇਗੀ। ਏ.ਡੀ.ਜੀ.ਪੀ. ਰੈਂਕ ਦਾ ਅਧਿਕਾਰੀ ਟਾਸਕ ਫੋਰਸ ਦੀ ਅਗਵਾਈ ਕਰੇਗਾ।
Related Posts
ਸੰਘਣੀ ਧੁੰਦ ਕਾਰਨ ਕੋਲਕਾਤਾ ਹਵਾਈ ਅੱਡੇ ’ਤੇ ਉਡਾਣਾਂ ਪ੍ਰਭਾਵਿਤ, ਸੈਂਕੜੇ ਯਾਤਰੀ ਫਸੇ
ਕੋਲਕਾਤਾ, 21 ਫਰਵਰੀ (ਬਿਊਰੋ)- ਸੰਘਣੀ ਧੁੰਦ ਕਾਰਨ ਸੋਮਵਾਰ ਸਵੇਰੇ ਕੋਲਕਾਤਾ ਹਵਾਈ ਅੱਡੇ ’ਤੇ ਜਹਾਜ਼ਾਂ ਦਾ ਪਰਿਚਾਲਨ ਪ੍ਰਭਾਵਿਤ ਰਿਹਾ। ਕਈ ਉਡਾਣਾਂ ਦਾ ਰਾਹ…
ਕੁਸ਼ਤੀ ਦੇ ਫਾਈਨਲ ‘ਚ ਪਹੁੰਚੀ ਵਿਨੇਸ਼ ਫੋਗਾਟ, ਪ੍ਰਸ਼ੰਸਕਾਂ ਨੇ ਆਮਿਰ ਖਾਨ ਤੋਂ ਕੀਤੀ ‘ਦੰਗਲ 2’ ਦੀ ਮੰਗ
ਨਵੀਂ ਦਿੱਲੀ : ਪੈਰਿਸ ਓਲੰਪਿਕ 2024 26 ਜੁਲਾਈ ਨੂੰ ਸ਼ੁਰੂ ਹੋਇਆ ਸੀ ਤੇ 11 ਅਗਸਤ ਤੱਕ ਚੱਲੇਗਾ। ਇਸ ਦੌਰਾਨ ਭਾਰਤ…
ਮੋਹਾਲੀ RPG ਹਮਲੇ ਨਾਲ ਜੁੜੀ ਵੱਡੀ ਖ਼ਬਰ : ਮੁੱਖ ਮੁਲਜ਼ਮ ਚੜ੍ਹਤ ਸਿੰਘ ਨੂੰ ਮੁੰਬਈ ਤੋਂ ਕੀਤਾ ਗਿਆ ਗ੍ਰਿਫ਼ਤਾਰ
ਚੰਡੀਗੜ੍ਹ : ਪੰਜਾਬ ਪੁਲਸ ਨੂੰ ਮੋਹਾਲੀ ਆਰ. ਪੀ. ਜੀ. ਹਮਲੇ ਦੇ ਮਾਮਲੇ ‘ਚ ਵੱਡੀ ਕਾਮਯਾਬੀ ਮਿਲੀ ਹੈ। ਪੰਜਾਬ ਪੁਲਸ ਨੇ…