ਚੰਡੀਗੜ੍ਹ,6 ਅਪ੍ਰੈਲ ਪੰਜਾਬ ਵਿੱਚ ਆਏ ਦਿਨ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆ ਰਹਿਆ ਹਨ।ਬੀਤੀ ਰਾਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇੜੇ ਕੁਝ ਬਦਮਾਸ਼ਾਂ ਨੇ ਇੱਕ ਹੋਰ ਕਬੱਡੀ ਖਿਡਾਰੀ ਧਰਮਿੰਦਰ ਭਿੰਦਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਦੱਸ ਦਈਏ ਕਿ ਕੱਲ ਹੀ ਮੁੱਖ ਮੰਤਰੀ ਨੇ ਪੰਜਾਬ ਵਿਚ ਗੈਂਗਸਟਰ ਕਲਚਰ ਨੂੰ ਨੱਥ ਪਾਉਣ ਲਈ ਗੈਂਗਸਟਰ ਵਿਰੋਧੀ ਟਾਸਕ ਫੋਰਸ ਦੇ ਗਠਨ ਦਾ ਐਲਾਨ ਕੀਤਾ ਸੀ।
Related Posts
ਭਾਰਤੀ ਆਲਰਾਊਂਡਰ ਨੇ ਸ਼ੁਰੂ ਕੀਤੀ ਨਵੀਂ ਪਾਰੀ, ਭਾਜਪਾ ‘ਚ ਸ਼ਾਮਲ ਹੋਏ ਬਾਪੂ
ਨਵੀਂ ਦਿੱਲੀ : ਭਾਰਤੀ ਟੀਮ ਦੇ ਸਟਾਰ ਆਲਰਾਊਂਡਰ ਰਵਿੰਦਰ ਜਡੇਜਾ ਨੇ ਹਾਲ ਹੀ ‘ਚ ਟੀ-20 ਇੰਟਰਨੈਸ਼ਨਲ ਤੋਂ ਸੰਨਿਆਸ ਲੈਣ ਦਾ…
ਵਿਸ਼ਵ ਕੱਪ ਟੀ-20 ਲਈ ਭਾਰਤ ਨੇ ਟੀਮ ਐਲਾਨੀ: ਕੇਐੱਲ ਰਾਹੁਲ ਬਾਹਰ, ਰਿਸ਼ਭ ਪੰਤ ਦੀ ਵਾਪਸੀ
ਨਵੀਂ ਦਿੱਲੀ, 30 ਅਪਰੈਲ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਅਮਰੀਕਾ ’ਚ ਹੋ ਰਹੇ ਵਿਸ਼ਵ ਕੱਪ ਟੀ-20 ਲਈ ਅੱਜ ਟੀਮ ਦਾ…
India vs Aus 1st Test: ਭਾਰਤ ਦੀ ਆਸਟਰੇਲੀਆ ’ਚ ਆਸਟਰੇਲੀਆ ’ਤੇ ਸਭ ਤੋਂ ਵੱਡੀ ਜਿੱਤ
ਪਰਥ, ਕਪਤਾਨ ਜਸਪ੍ਰੀਤ ਬੁਮਰਾਹ (Jasprit Bumrah) ਅਤੇ ਮੁਹੰਮਦ ਸਿਰਾਜ (Mohammed Siraj) ਦੀ ਤੂਫਾਨੀ ਗੇਂਦਬਾਜ਼ੀ ਦੀ ਬਦੌਲਤ ਭਾਰਤ ਨੇ ਇੱਥੇ ਪਹਿਲੇ…