ਚੰਡੀਗੜ੍ਹ, 6 ਅਪ੍ਰੈਲ (ਬਿਊਰੋ)- ਕਾਂਗਰਸੀ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਲੋਕ ਸਭਾ ‘ਚ ਕਿਸਾਨਾਂ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਸਰਹੱਦੀ ਜ਼ਮੀਨ ਦਾ ਮੁਆਵਜ਼ਾ ਨਹੀਂ ਮਿਲ ਰਿਹਾ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਨੂੰ ਜਲਦ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।
Related Posts
ਵੱਡੀ ਖ਼ਬਰ : ਪ੍ਰਧਾਨ ਮੰਤਰੀ ਦਾ ਕਾਫਲਾ ਰੋਕਣ ਵਾਲੇ 150 ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਮਾਮਲਾ ਦਰਜ
ਫਿਰੋਜ਼ਪੁਰ, 7 ਜਨਵਰੀ (ਬਿਊਰੋ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਾਫਲਾ ਰੋਕੇ ਜਾਣ ਦੇ ਮਾਮਲੇ ਵਿਚ ਪੁਲਸ ਨੇ 150 ਲੋਕਾਂ ਖ਼ਿਲਾਫ਼…
ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ, ਮਾਨ ਸਰਕਾਰ ਨੂੰ ਲਿਆ ਨਿਸ਼ਾਨੇ ‘ਤੇ
ਚੰਡੀਗੜ੍ਹ, 4 ਮਈ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇੱਥੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ…
ਮੋਹਾਲੀ ਦੇ ਪਿੰਡ ਜੰਡਪੁਰ ‘ਚ ਗੁਟਖਾ-ਬੀੜੀ ‘ਤੇ ਪਾਬੰਦੀ, ਰਾਤ 9 ਵਜੇ ਤੋਂ ਬਾਅਦ ਕੋਈ ਵੀ ਬਾਹਰ ਨਹੀਂ ਘੁੰਮ ਸਕਦਾ
ਮੁਹਾਲੀ : ਪਿਛਲੇ ਹਫ਼ਤੇ ਪਿੰਡ ਮੂਧੋ ਸੰਗਤੀਆਂ ਵਿੱਚ ਕੁਝ ਸਥਾਨਕ ਲੋਕਾਂ ਨੇ ਪਿੰਡ ਵਿੱਚ ਦੂਜੇ ਰਾਜਾਂ ਦੇ ਲੋਕਾਂ ਦੇ ਦਾਖ਼ਲੇ…