ਨਵੀਂ ਦਿੱਲੀ, 7 ਅਪ੍ਰੈਲ – ਪ੍ਰਧਾਨ ਮੰਤਰੀ ਮੋਦੀ ਨੇ ਇਕ ਟਵੀਟ ‘ਚ ਵਿਸ਼ਵ ਸਿਹਤ ਦਿਵਸ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਲਿਖਿਆ ਸਭ ਨੂੰ ਚੰਗੀ ਸਿਹਤ ਅਤੇ ਤੰਦਰੁਸਤੀ ਬਖ਼ਸ਼ੇ। ਅੱਜ ਸਿਹਤ ਖੇਤਰ ਨਾਲ ਜੁੜੇ ਸਾਰੇ ਲੋਕਾਂ ਦਾ ਧੰਨਵਾਦ ਕਰਨ ਦਾ ਦਿਨ ਵੀ ਹੈ।
Related Posts
ਜੰਮੂ-ਕਸ਼ਮੀਰ: ਹਰਿਮੰਦਰ ਸਾਹਿਬ ਘਟਨਾ ‘ਤੇ ਕਾਰਵਾਈ ਦੀ ਮੰਗ ਨੂੰ ਲੈ ਕੇ ਸਿੱਖ ਭਾਈਚਾਰੇ ਨੇ ਕੀਤਾ ਪ੍ਰਦਰਸ਼ਨ
ਸ੍ਰੀਨਗਰ , 20 ਦਸੰਬਰ – ਹਰਿਮੰਦਰ ਸਾਹਿਬ ਘਟਨਾ ‘ਤੇ ਕਾਰਵਾਈ ਦੀ ਮੰਗ ਨੂੰ ਲੈ ਕੇ ਸਿੱਖ ਭਾਈਚਾਰੇ ਨੇ ਪ੍ਰਦਰਸ਼ਨ ਕੀਤਾ। ਇਸ…
ਮੁਖਤਾਰ ਅੰਸਾਰੀ ਦੀ ਸਜ਼ਾ ’ਤੇ ਰੋਕ, ਸੁਪਰੀਮ ਕੋਰਟ ਦਾ ਯੂ. ਪੀ. ਸਰਕਾਰ ਨੂੰ ਨੋਟਿਸ
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਯੂ. ਪੀ. ਦੇ ਬਾਹੂਬਲੀ ਸਾਬਕਾ ਵਿਧਾਇਕ ਮੁਖਤਾਰ ਅੰਸਾਰੀ ਦੀ ਸਜ਼ਾ ’ਤੇ ਰੋਕ ਲਾ ਦਿੱਤੀ…
ਸ਼੍ਰੋਮਣੀ ਅਕਾਲੀ ਦਲ ‘ਚ ਵੱਡੀਆਂ ਤਬਦੀਲੀਆਂ ਕਰਨ ਲਈ ਉਚ ਪੱਧਰੀ ਕਮੇਟੀ ਦਾ ਗਠਨ
ਚੰਡੀਗੜ੍ਹ, 24 ਮਾਰਚ- ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਮੱਦੇਨਜ਼ਰ ਪਾਰਟੀ ਦੀ ਕਾਰਜਸ਼ੈਲੀ, ਜਥੇਬੰਦਕ ਢਾਂਚਾ, ਪਾਰਟੀ…