ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

mann/nawanpunjab.com

ਚੰਡੀਗੜ੍ਹ, 8 ਅਪ੍ਰੈਲ (ਬਿਊਰੋ)- ਆਮ ਆਦਮੀ ਪਾਰਟੀ ਦੇ ਇੰਚਾਰਜ ਜਰਨੈਲ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਮੁਲਾਕਾਤ ਕੀਤੀ। ਇਸ ਦੌਰਾਨ ਨਗਰ ਨਿਗਮ ਦੀਆਂ ਚੋਣਾਂ ਦੀ ਰਣਨੀਤੀ ਨੂੰ ਲੈ ਕੇ ਚਰਚਾ ਕੀਤੀ ਗਈ।

ਜਾਣਕਾਰੀ ਮੁਤਾਬਿਕ ਇਹ ਚੋਣਾਂ ਇਸ ਸਾਲ ਦਸੰਬਰ ‘ਚ ਚੋਣਾਂ ਹੋਣਗੀਆਂ। ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਪੰਜਾਬ ਦੇ ਹਿੱਤ ‘ਚ ਸਰਕਾਰ ਵਲੋਂ ਕੀਤੇ ਜਾ ਰਹੇ ਸ਼ਾਨਦਾਰ ਕੰਮਾਂ ਦੀ ਭਗਵੰਤ ਮਾਨ ਜੀ ਨੂੰ ਵਧਾਈ ਦਿੱਤੀ।

Leave a Reply

Your email address will not be published. Required fields are marked *