ਨਵਜੋਤ ਕੌਰ ਸਿੱਧੂ ਦੀ ਵਿਗੜੀ ਸਿਹਤ, ਹਸਪਤਾਲ ‘ਚ ਦਾਖ਼ਲ

sidhu/nawanpunjab.com

ਚੰਡੀਗੜ੍ਹ, 12 ਅਪ੍ਰੈਲ (ਬਿਊਰੋ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਸਾਬਕਾ ਵਿਧਾਇਕ ਨਵਜੋਤ ਕੌਰ ਸਿੱਧੂ ਦੀ ਸਿਹਤ ਵਿਗੜਨ ਕਾਰਨ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਇਸ ਸੰਬੰਧੀ ਨਵਜੋਤ ਸਿੱਧੂ ਨੇ ਟਵੀਟ ਕਰ ਕੇ ਖ਼ੁਦ ਜਾਣਕਾਰੀ ਦਿੱਤੀ। ਸਿੱਧੂ ਨੇ ਕਿਹਾ ਕਿ ਮੇਰੀ ਪਤਨੀ ਪਿਛਲੇ 2 ਦਿਨਾਂ ਤੋਂ ਬਿਮਾਰ ਚਲ ਰਹੇ ਹਨ, ਜਿਨ੍ਹਾਂ ਨੂੰ ਬੀਤੇ ਕੱਲ੍ਹ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਅੱਜ ਉਨ੍ਹਾਂ ਦਾ ਫੋਰਟਿਸ ਹਸਪਤਾਲ ਵਿਚ ਆਪ੍ਰੇਸ਼ਨ ਹੋਵੇਗਾ।

Leave a Reply

Your email address will not be published. Required fields are marked *