ਚੰਡੀਗੜ੍ਹ, 12 ਅਪ੍ਰੈਲ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਪੀਲ ਕੀਤੀ ਹੈ ਕਿ ਅਚਾਨਕ ਵਧੇ ਤਾਪਮਾਨ ਕਾਰਨ ਕਣਕ ਦੇ ਝਾੜ ‘ਚ ਆਈ ਗਿਰਾਵਟ ਦੇ ਮੱਦੇਨਜ਼ਰ ਸੂਬੇ ਦੇ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜਲਦੀ ਤੋਂ ਜਲਦੀ ਕਿਸਾਨਾਂ ਨੂੰ ਢੁੱਕਵੇਂ ਮੁਆਵਜ਼ੇ ਲਈ ਭਾਰਤ ਸਰਕਾਰ ਕੋਲ ਮੁੱਦਾ ਚੁੱਕਣਾ ਚਾਹੀਦਾ ਹੈ।
Related Posts
VIDEO: ਗੋਆ ਜਾਣ ਵਾਲੀ ਟ੍ਰੇਨ ਦੇ AC ਕੋਚ ‘ਚ ਮਿਲਿਆ ਸੱਪ
ਨਵੀਂ ਦਿੱਲੀ : ਹਰ ਰੋਜ਼ ਟ੍ਰੇਨਾਂ ‘ਚ ਦਿੱਕਤਾਂ ਨੂੰ ਲੈ ਕੇ ਕਈ ਵੀਡੀਓ ਵਾਇਰਲ ਹੁੰਦੀਆਂ ਹਨ। ਇਸ ਦੇ ਨਾਲ ਹੀ…
ਅੰਮ੍ਰਿਤਸਰ: ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਪਿੰਡ ਦੇ ਖੇਤ ’ਚੋਂ ਚੀਨੀ ਡਰੋਨ ਤੇ ਹੈਰੋਇਨ ਦਾ ਪੈਕੇਟ ਮਿਲਿਆ
ਚੰਡੀਗੜ੍ਹ, ਬੀਐੱਸਐੱਫ ਨੇ ਪੰਜਾਬ ਦੇ ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਖੇਤ ਵਿੱਚੋਂ ਡਰੋਨ ਅਤੇ ਹੈਰੋਇਨ ਦਾ ਪੈਕੇਟ ਜ਼ਬਤ ਕੀਤਾ ਹੈ।…
ਪੰਜਾਬ ‘ਚ ਸਾਹਮਣੇ ਆਉਣ ਲੱਗੇ ਨਾੜ ਸਾੜਨ ਦੇ ਮਾਮਲੇ, 6 ਅਪ੍ਰੈਲ ਨੂੰ ਦੇਖੀ ਗਈ ਪਹਿਲੀ ਤਸਵੀਰ
ਚੰਡੀਗੜ੍ਹ : ਪੰਜਾਬ ‘ਚ ਇਸ ਸਮੇਂ ਕਣਕ ਦੀ ਵਾਢੀ ਦਾ ਸੀਜ਼ਨ ਚੱਲ ਰਿਹਾ ਹੈ। ਬਹੁਤੇ ਕਿਸਾਨਾਂ ਦੀ ਕਣਕ ਦੀ ਫ਼ਸਲ…