ਨਿਊਯਾਰਕ, 13 ਅਪ੍ਰੈਲ (ਬਿਊਰੋ)- ਨਿਊਯਾਰਕ ਦੇ ਰਿਚਮੰਡ ਹਿੱਲ ‘ਚ ਦੋ ਸਿੱਖਾਂ ‘ਤੇ ਹਮਲਾ ਹੋਣ ਦੀ ਖ਼ਬਰ ਮਿਲੀ ਹੈ | ਫਿਲਹਾਲ ਸ਼ਿਕਾਇਤ ਦਾਇਰ ਕੀਤੀ ਗਈ ਹੈ | ਇਹ ਜਾਣਕਾਰੀ ਨਿਊਯਾਰਕ ਵਿਚ ਭਾਰਤ ਦੇ ਕੌਂਸਲੇਟ ਜਨਰਲ ਨੇ ਟਵੀਟ ਕਰਕੇ ਦਿੱਤੀ ਹੈ |
Related Posts
ਲੁਧਿਆਣਾ ‘ਚ ਖ਼ੌਫ਼ਨਾਕ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ 3 ਭੈਣਾਂ ਦਾ ਇਕਲੌਤਾ ਭਰਾ
ਲੁਧਿਆਣਾ (ਨਰਿੰਦਰ, ਰਿਸ਼ੀ) : ਲੁਧਿਆਣਾ ਦੇ ਥਾਣਾ ਦੁੱਗਰੀ ਇਲਾਕੇ ਜਵੱਦੀ ਪੁਲ ਨੇੜੇ ਇਕ ਨੌਜਵਾਨ ਦਾ ਕਤਲ ਕਰਕੇ ਉਸ ਦੀ ਲਾਸ਼…
ਅੰਮ੍ਰਿਤਸਰ ਹਵਾਈ ਅੱਡੇ ਪਹੁੰਚੇ ਅਰਵਿੰਦ ਕੇਜਰੀਵਾਲ, ਜਲੰਧਰ ਲਈ ਰਵਾਨਾ ਹੋਣ ਤੋਂ ਪਹਿਲਾਂ ਦਿੱਤਾ ਵੱਡਾ ਬਿਆਨ
ਅੰਮ੍ਰਿਤਸਰ, 15 ਦਸੰਬਰ (ਬਿਊਰੋ)- ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ਸੁਪਰੀਮੋ ਅਰਵਿੰਦ ਕੇਜਰੀਵਾਲ ਜਲੰਧਰ ਵਿਖੇ ਹੋਣ ਜਾ ਰਹੀ ਤਿਰੰਗਾ ਯਾਤਰਾ ‘ਚ…
ਕੇਂਦਰ ਨੇ ਪ੍ਰੀਖਿਆਵਾਂ ’ਚ ਗੜਬੜੀਆਂ ਰੋਕਣ ਲਈ ਸਖ਼ਤ ਕਾਨੂੰਨ ਲਾਗੂ ਕੀਤਾ, ਦੋਸ਼ੀ ਨੂੰ ਹੋਵੇਗੀ 10 ਸਾਲ ਤੱਕ ਦੀ ਸਜ਼ਾ ਤੇ ਇਕ ਕਰੋੜ ਰੁਪਏ ਦਾ ਜੁਰਮਾਨਾ
ਨਵੀਂ ਦਿੱਲੀ,ਕੇਂਦਰ ਸਰਕਾਰ ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਗੜਬੜੀਆਂ ਅਤੇ ਬੇਨਿਯਮੀਆਂ ਨੂੰ ਰੋਕਣ ਦੇ ਉਦੇਸ਼ ਨਾਲ ਸਖ਼ਤ ਕਾਨੂੰਨ ਲਾਗੂ ਕੀਤਾ…