ਨੂਰਪੁਰਬੇਦੀ, 13 ਅਪ੍ਰੈਲ (ਬਿਊਰੋ)- ਕੇਂਦਰ ਸਰਕਾਰ ਵਲੋਂ ਰੂਪਨਗਰ ਜ਼ਿਲ੍ਹੇ ਨਾਲ ਸੰਬੰਧਿਤ ਸਾਬਕਾ ਪੁਲਿਸ ਅਧਿਕਾਰੀ ਸ : ਇਕਬਾਲ ਸਿੰਘ ਲਾਲਪੁਰਾ ਨੂੰ ਮੁੜ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਥਾਪਿਆ ਗਿਆ ਹੈ | ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਦੌਰਾਨ ਇਨ੍ਹਾਂ ਨੂੰ ਕੌਮੀ ਘੱਟ ਗਿਣਤੀ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ ਸੀ | ਸ: ਇਕਬਾਲ ਸਿੰਘ ਲਾਲਪੁਰਾ ਵਲੋਂ ਰੂਪਨਗਰ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਸਹਿਯੋਗੀ ਦਲਾਂ ਦੀ ਟਿਕਟ ‘ਤੇ ਚੋਣ ਲੜੀ ਸੀ |
Related Posts
ਖੇਤੀ ਕਾਨੂੰਨਾਂ ਦੇ ਵਿਰੋਧ ’ਚ 17 ਸਤੰਬਰ ਨੂੰ ਕਾਲਾ ਦਿਵਸ ਮਨਾਏਗਾ ਸ਼੍ਰੋਮਣੀ ਅਕਾਲੀ ਦਲ
ਚੰਡੀਗੜ੍ਹ, 11 ਸਤੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੇ ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਲਾਗੂ ਹੋਣ ਦੇ ਇੱਕ ਸਾਲ ਪੂਰੇ ਹੋਣ ’ਤੇ…
ਕੈਪਟਨ ਦੇ ਕਰੀਬੀ ਰਹੇ ਸੰਦੀਪ ਸੰਧੂ ਤੋਂ ਵਿਜੀਲੈਂਸ ਨੇ ਕੀਤੀ ਪੁੱਛਗਿੱਛ
ਲੁਧਿਆਣਾ -ਸਟਰੀਟ ਲਾਈਟ ਘਪਲੇ ਦੇ ਮਾਮਲੇ ‘ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਸਾਬਕਾ ਓ.…
ਮੁੱਖ ਮੰਤਰੀ ਚੰਨੀ ਨੇ ਪ੍ਰੈੱਸ ਕਾਨਫ਼ਰੰਸ ਕਰ ਸਾਧੇ ਵਿਰੋਧੀਆਂ ‘ਤੇ ਨਿਸ਼ਾਨੇ
ਚੰਡੀਗੜ੍ਹ, 14 ਫਰਵਰੀ (ਬਿਊਰੋ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਕਾਨਫ਼ਰੰਸ ਕਰ ਵਿਰੋਧੀਆਂ ਨੂੰ ਨਿਸ਼ਾਨੇ ‘ਤੇ ਲਿਆ ਅਤੇ ਕਿਹਾ ਕਿ ਆਟਾ…