ਜਸਪਾਲ ਸਿੰਘ ਘੁਮਾਣ ਨੇ ਜ਼ਿਲ੍ਹਾ ਮੰਡੀ ਅਫ਼ਸਰ ਦਾ ਕਾਰਜਭਾਰ ਸੰਭਾਲ ਲਿਆ ਹੈ

ਸੰਗਰੂਰ, 13 ਅਪ੍ਰੈਲ – ਜਸਪਾਲ ਸਿੰਘ ਘੁਮਾਣ ਨੇ ਜ਼ਿਲ੍ਹਾ ਮੰਡੀ ਅਫ਼ਸਰ ਦਾ ਕਾਰਜਭਾਰ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਸ੍ਰੀ ਘੁਮਾਣ ਪਹਿਲਾਂ ਵੀ ਸੰਗਰੂਰ ਵਿਖੇ ਬਤੌਰ ਜ਼ਿਲ੍ਹਾ ਮੰਡੀ ਅਫ਼ਸਰ ਅਤੇ ਸੈਕਟਰੀ ਮਾਰਕੀਟ ਕਮੇਟੀ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਕਾਰਜਭਾਰ ਸੰਭਾਲਣ ਤੋਂ ਬਾਅਦ ਘੁਮਾਣ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਨੂੰ ਇੰਨ ਬਿੰਨ ਲਾਗੂ ਕੀਤਾ ਜਾਵੇਗਾ। ਆੜ੍ਹਤੀਆਂ ,ਕਿਸਾਨਾਂ ਅਤੇ ਲੇਬਰ ਨੂੰ ਕੋਈ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ। 

Leave a Reply

Your email address will not be published. Required fields are marked *