ਚੰਡੀਗੜ੍ਹ, 13 ਅਪ੍ਰੈਲ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੀਆਂ ਮੁਸ਼ਕਲਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਸੂਬੇ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਾਂਗਰਸ ਦੇ ਨਾਰਾਜ਼ ਧੜੇ ‘ਤੇ ਕੀਤੀਆਂ ਟਿੱਪਣੀਆਂ ਹੁਣ ਉਨ੍ਹਾਂ ‘ਤੇ ਹੀ ਭਾਰੀ ਪੈਣ ਲੱਗੀਆਂ ਹਨ। ਕਮਿਸ਼ਨ ਨੇ ਕਮਿਸ਼ਨਰ ਜਲੰਧਰ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਹ ਮਾਮਲੇ ਦੀ ਜਾਂਚ ਕਰਨ। ਚੰਨੀ ਦੀ ਸ਼ਿਕਾਇਤ ‘ਤੇ ਜਿੱਥੇ ਕਾਂਗਰਸ ਦੀ ਅਨੁਸ਼ਾਸਨ ਕਮੇਟੀ ਨੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ, ਦੂਜੇ ਪਾਸੇ ਟਿੱਪਣੀ ਦਾ ਨੋਟਿਸ ਲੈਂਦੇ ਹੋਏ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੁਲਿਸ ਕਮਿਸ਼ਨਰ ਜਲੰਧਰ ਨੂੰ ਜਾਂਚ ਕਰ ਐੱਫ.ਆਈ.ਆਰ. ਦਰਜ ਕਰਨ ਦੇ ਹੁਕਮ ਜਾਰੀ ਕੀਤੇ ਸਨ।
Related Posts
ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
ਸਰਹਾਲੀ ਕਲਾਂ, 13 ਅਪ੍ਰੈਲ -ਨੇੜਲੇ ਪਿੰਡ ਠੱਠੀਆਂ ਮਹੰਤਾਂ ਦਾ ਨੌਜਵਾਨ ਦਿਲਬਾਗ ਸਿੰਘ ਪੁੱਤਰ ਪ੍ਰਗਟ ਸਿੰਘ ਅੱਜ ਆਪਣੇ ਮੋਟਰਸਾਈਕਲ ‘ਤੇ ਖੇਤਾਂ…
ਕਪੂਰਥਲਾ ‘ਚ ਕਾਂਗਰਸ ਨੂੰ ਝਟਕਾ, ਸੈਂਕੜੇ ਸਾਥੀਆਂ ਨੇ ਚੁੱਕਿਆ ‘ਆਪ’ ਦਾ ਝਾੜੂ
ਚੰਡੀਗੜ੍, 19 ਜੁਲਾਈ (ਦਲਜੀਤ ਸਿੰਘ)- ਸੱਤਾਧਾਰੀ ਕਾਂਗਰਸ ਪਾਰਟੀ ਨੂੰ ਜ਼ਿਲ੍ਹਾ ਕਪੂਰਥਲਾ ‘ਚ ਕਰਾਰਾ ਝਟਕਾ ਦਿੰਦਿਆਂ ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ…
mostbet mobile 174
Bu təklif bütün Mostbet istifadəçiləri üçün əlçatandır. Mostbet-mobile https://jardimalchymist.com/mostbet-aviator/ az.com xəbərdarlıq edir – məsuliyyətlə oynayın! Copyright 2022 mostbet-mobile-az.com. Mərclərin sayı…