ਤਪਾ ਮੰਡੀ, 16 ਅਪ੍ਰੈਲ (ਬਿਊਰੋ)- ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੀ ਜਨਤਾ ਨੂੰ ਰਾਹਤ ਦਿੰਦਿਆਂ 300 ਯੂਨਿਟ ਪ੍ਰਤੀ ਮਹੀਨਾ ਬਿਜਲੀ ਮੁਫ਼ਤ ਦੇਣ ਦਾ ਐਲਾਨ ਕੀਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਸਮਾਗਮ ਤੋਂ ਬਾਅਦ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ‘ਚ ਆਮ ਆਦਮੀ ਪਾਰਟੀ ਸਰਕਾਰ ਬਣੇ ਨੂੰ ਅਜੇ ਇਕ ਮਹੀਨਾ ਹੋਇਆ ਹੈ, ਜਿਸ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਵਿਚ ਕੀਤੇ ਵਾਅਦੇ ਮੁਤਾਬਿਕ ਇਕ ਮਹੀਨੇ ਦੀ 300 ਅਤੇ ਦੋ ਮਹੀਨਿਆਂ ਦੇ 600 ਯੂਨਿਟ ਹਰ ਘਰ ਨੂੰ ਬਿਜਲੀ ਮੁਫ਼ਤ ਮਿਲੇਗੀ। ਉਨ੍ਹਾਂ ਕਿਹਾ ਕਿ ਬਿਜਲੀ ਦੇ ਮੁਫ਼ਤ ਐਲਾਨ ਕਰਨ ਨਾਲ ਵਿਰੋਧੀਆਂ ਦੇ ਮੂੰਹ ਬੰਦ ਹੋ ਗਏ ਹਨ।
Related Posts
ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਵਧੀਆਂ ਮੁਸ਼ਕਲਾਂ
ਲੁਧਿਆਣਾ -ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸਬੀਤਾਂ ਵੱਧ ਗਈਆਂ ਹਨ। ਅਦਾਲਤ ਨੇ 2000 ਕਰੋੜ ਟੈਂਡਰ ਘਪਲੇ ਮਾਮਲੇ ਵਿਚ 29…
ਕੰਗਨਾ ਰਣੌਤ ਨੂੰ ਨੋਟਿਸ ਜਾਰੀ ਕੀਤਾ
ਜਬਲਪੁਰ – ਮੱਧ ਪ੍ਰਦੇਸ਼ ਦੇ ਜਬਲਪੁਰ ’ਚ ਵਿਸ਼ੇਸ਼ ਸੰਸਦ ਮੈਂਬਰ-ਐੱਮ. ਐੱਲ. ਏ. ਅਦਾਲਤ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਲੋਕ…
ਪੱਛਮੀ ਬੰਗਾਲ ਦੇ ਰਾਜਪਾਲ ਨੇ ਪੁਲੀਸ ਨੂੰ ਤੁਰੰਤ ਰਾਜ ਭਵਨ ਖਾਲੀ ਕਰਨ ਦਾ ਹੁਕਮ ਦਿੱਤਾ
ਕੋਲਕਾਤਾ, ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦ ਬੋਸ ਨੇ ਅੱਜ ਸਵੇਰੇ ਰਾਜ ਭਵਨ ’ਚ ਤਾਇਨਾਤ ਕੋਲਕਾਤਾ ਪੁਲੀਸ ਮੁਲਾਜ਼ਮਾਂ ਨੂੰ ਤੁਰੰਤ…