ਨਵੀਂ ਦਿੱਲੀ, 18 ਅਪ੍ਰੈਲ – ਲਖੀਮਪੁਰ ਖੀਰੀ ਮਾਮਲੇ ਵਿਚ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ | ਸੁਪਰੀਮ ਕੋਰਟ ਵਲੋਂ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਹੈ | ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੇ ਨਾਲ ਹੁਣ ਉਨ੍ਹਾਂ ਨੂੰ ਇਕ ਹਫ਼ਤੇ ਅੰਦਰ ਆਤਮ ਸਮਰਪਣ ਕਰਨ ਦਾ ਨਿਰਦੇਸ਼ ਜਾਰੀ ਕੀਤਾ ਗਿਆ ਹੈ | ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ, ਜਿਸ ਨੇ ਇਸ ਮਾਮਲੇ ਵਿਚ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦਿੱਤੀ ਸੀ |
Related Posts
ਨਿਸ਼ਾਨੇਬਾਜ਼ ਮਨੂ ਭਾਕਰ ਨੇ ਭਾਰਤ ਦਾ ਖ਼ਾਤਾ ਖੋਲ੍ਹਿਆ
ਚੈਟੋਰੌਕਸ (ਫਰਾਂਸ), ਸਟਾਰ ਨਿਸ਼ਾਨੇਬਾਜ਼ ਮਨੂ ਭਾਕਰ ਨੇ ਅੱਜ ਇੱਥੇ ਮਹਿਲਾ 10 ਮੀਟਰ ਏਅਰ ਪਿਸਟਲ ਫਾਈਨਲ ਵਿੱਚ ਕਾਂਸੇ ਦਾ ਤਗ਼ਮਾ ਜਿੱਤ…
ਭਾਰਤ ਨੇ ਪਾਕਿ ਨੂੰ ਦਿੱਤਾ ਦੂਜਾ ਝਟਕਾ, ਇਮਾਮ-ਉਲ-ਹੱਕ ਹੋਏ ਆਊਟ
ਸਪੋਰਟਸ ਡੈਸਕ- ਭਾਰਤ ਅਤੇ ਪਾਕਿਸਤਾਨ ਵਿਚਾਲੇ ਵਨਡੇ ਵਿਸ਼ਵ ਕੱਪ 2023 ਦਾ 12ਵਾਂ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ…
ਮੁੱਖਮੰਤਰੀ ਅਤੇ ਡੀ.ਜੀ.ਪੀ ਰੇਤ ਮਾਫ਼ੀਆ ਦੇ ਬੋਸ : ਸੁਖਬੀਰ ਬਾਦਲ
ਫ਼ਾਜ਼ਿਲਕਾ, 2 ਜੁਲਾਈ (ਦਲਜੀਤ ਸਿੰਘ)- ਪੰਜਾਬ ਵਿਚ ਮੁੱਖਮੰਤਰੀ ਅਤੇ ਡੀ.ਜੀ.ਪੀ ਰੇਤ ਮਾਫ਼ੀਆ ਦੇ ਬੋਸ ਹਨ। ਜਿਸ ਕਾਰਨ ਸੂਬੇ ਵਿਚ ਰੇਤ…