ਐੱਸ.ਏ.ਐੱਸ.ਨਗਰ, 19 ਅਪ੍ਰੈਲ (ਬਿਊਰੋ)- ਡਰੱਗਜ਼ ਮਾਮਲੇ ‘ਚ ਨਾਮਜ਼ਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਪਟਿਆਲਾ ਜੇਲ੍ਹ ‘ਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ। ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਵਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 4 ਮਈ ਦੀ ਤਰੀਕ ਨਿਸ਼ਚਿਤ ਕੀਤੀ ਹੈ।
Related Posts
Punjabi Arrested in Canada: ਕੈਨੇਡਾ ’ਚ ਅਰਬਾਂ ਦੇ ਰਸਾਇਣਕ ਨਸ਼ੇ ਤੇ ਹਥਿਆਰਾਂ ਸਣੇ ਪੰਜਾਬੀ ਗ੍ਰਿਫ਼ਤਾਰ
ਵੈਨਕੂਵਰ, ਕੈਨੇਡਾ ਦੀ ਫੈਡਰਲ ਪੁਲੀਸ ਦੇ ਪੱਛਮ ਸਾਹਿਲੀ ਸੰਗਠਨ ਨੇ ਕੈਨੇਡਾ ਵਿੱਚ ਉਤਪਾਦਿਤ ਰਸਾਇਣਕ ਨਸ਼ਿਆਂ ਦੀ ਸੁਪਰ ਲੈਬੋਰਟਰੀ ਦਾ ਪਤਾ…
ਫਿਰੋਜ਼ਪੁਰ ਤੋਂ ਵੱਡੀ ਖ਼ਬਰ : ਪਿਓ ਨੇ ਨੌਜਵਾਨ ਪੁੱਤ ਦਾ ਗੋਲ਼ੀ ਮਾਰ ਕੇ ਕੀਤਾ ਕਤਲ
ਫਿਰੋਜ਼ਪੁਰ, 21 ਅਗਸਤ (ਦਲਜੀਤ ਸਿੰਘ)- ਫਿਰੋਜ਼ਪੁਰ ਦੇ ਪਿੰਡ ਰੁਕਨਾ ਬੇਗੂ ਵਿੱਚ ਘਰੇਲੂ ਕਲੇਸ਼ ਦੇ ਚੱਲਦੇ ਹੋਏ ਇੱਕ ਪਿਤਾ ਵਲੋਂ ਆਪਣੇ 22…
ਹਿਮਾਚਲ ਪ੍ਰਦੇਸ਼ ‘ਚ ਮੀਂਹ ਨੇ ਮਚਾਈ ਤਬਾਹੀ, ਹੁਣ ਤੱਕ 217 ਲੋਕਾਂ ਦੀ ਮੌਤ, 10,000 ਕਰੋੜ ਦਾ ਹੋਇਆ ਨੁਕਸਾਨ
ਸ਼ਿਮਲਾ – ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਸ਼ਿਵ ਮੰਦਰ ਦੇ ਮਲਬੇ ਵਿੱਚੋਂ ਇੱਕ ਹੋਰ ਲਾਸ਼ ਬਰਾਮਦ ਹੋਣ ਅਤੇ ਚੰਬਾ ਜ਼ਿਲ੍ਹੇ…