ਸੈਕਰਾਮੈਂਟੋ, ਕੈਲੇਫੋਰਨੀਆ – ਦੁਨੀਆਂ ਵਿਚ ਆਪਣਾ ਮੁਕਾਮ ਰੱਖਣ ਵਾਲੇ ਯੂਬਾ ਸਿਟੀ, ਕੈਲੇਫੋਰਨੀਆ ਦੇ ਬਜ਼ੁਰਗ ਧਨਾਡ ਸਿੱਖ ਸ. ਦੀਦਾਰ ਸਿੰਘ ਬੈਂਸ ਦੇ ਨਾਮ ਉੱਤੇ ਪਾਰਕ ਬਣਨ ਜਾ ਰਿਹਾ ਹੈ, ਅੱਜ ਇਸ ਦਾ ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਟੱਕ ਲਾ ਕੇ ਇਸ ਦਾ ਉਦਘਾਟਨ ਵੀ ਕਰ ਦਿੱਤਾ। ਇਹ ਪਾਰਕ ਯੂਬਾ ਸਿਟੀ ਵਿਚ ਹਾਰਟਰ ਪਾਰਕਵੇਅ ਦੇ ਨੇੜੇ ਯੋਜਨਾਬੱਧ ਪੰਜ ਏਕੜ, ਉੱਤੇ ਕਰੀਬ ਤਿੰਨ ਮਿਲੀਅਨ ਦੀ ਲਾਗਤ ਨਾਲ ਬਣੇਗਾ।
Related Posts
ਪੰਜਾਬ ਦੇ 13 ਟੋਲ ਪਲਾਜ਼ਿਆਂ ‘ਤੇ ਕਿਸਾਨਾਂ ਦੇ ਧਰਨੇ ਦਾ ਮਾਮਲਾ : ਹਾਈਕੋਰਟ ਨੇ ਜਾਰੀ ਕੀਤੇ ਇਹ ਹੁਕਮ
ਚੰਡੀਗੜ੍ਹ- ਪੰਜਾਬ ਦੇ 13 ਟੋਲ ਪਲਾਜ਼ਿਆਂ ‘ਤੇ ਕਿਸਾਨਾਂ ਦੇ ਧਰਨੇ ਦੇ ਮਾਮਲੇ ਸਬੰਧੀ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ…
ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਛੇ ਹੋਰ ਉਮੀਦਵਾਰਾਂ ਦਾ ਐਲਾਨ
ਸ੍ਰੀ ਮੁਕਤਸਰ ਸਾਹਿਬ, 1 ਸਤੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਅੱਜ ਵਿਧਾਨ ਸਭਾ ਚੋਣਾਂ 2022 ਲਈ 6 ਹੋਰ ਉਮੀਦਵਾਰਾਂ…
SGPC ਦੇ ਮੁੜ ਪ੍ਰਧਾਨ ਬਣਨ ’ਤੇ ਹਰਜਿੰਦਰ ਸਿੰਘ ਧਾਮੀ ਪਹਿਲੀ ਵਾਰ ਪਹੁੰਚੇ ਮੁੱਖ ਦਫ਼ਤਰ
ਅੰਮ੍ਰਿਤਸਰ- ਪਿਛਲੇ ਦਿਨੀਂ ਅੰਮ੍ਰਿਤਸਰ ਐੱਸ.ਜੀ.ਪੀ.ਸੀ ਮੁੱਖ ਦਫ਼ਤਰ ’ਚ ਐੱਸ.ਜੀ.ਪੀ.ਸੀ ਪ੍ਰਧਾਨ ਦੀਆਂ ਹੋਈਆਂ ਚੋਣਾਂ ਦੌਰਾਨ ਹਰਜਿੰਦਰ ਸਿੰਘ ਧਾਮੀ ਇਕ ਵਾਰ ਫਿਰ…