ਨਵੀਂ ਦਿੱਲੀ, 20 ਅਪ੍ਰੈਲ-ਕੁਮਾਰ ਵਿਸ਼ਵਾਸ ‘ਤੇ ਹੋਈ ਕਾਰਵਾਈ ਨੂੰ ਲੈ ਕੇ ਭਾਜਪਾ ਦੇ ਸੁਭਾਸ਼ ਸ਼ਰਮਾ ਵਲੋਂ ਅਰਵਿੰਦ ਕੇਜਰੀਵਾਲ ਨੂੰ ਘੇਰਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਤਾਂ ਕਮਾਲ ਹੈ ਕਿ ਅਰਵਿੰਦ ਕੇਜਰੀਵਾਲ ਆਪਣੀ ਨਿੱਜੀ ਦੁਸ਼ਮਣੀ ਕੱਢਣ ਲਈ ਪੰਜਾਬ ਪੁਲਿਸ ਦਾ ਇਸਤੇਮਾਲ ਕਰ ਰਹੇ ਹਨ। ਪਹਿਲਾਂ ਤਜਿੰਦਰ ਬੱਗਾ ਹੁਣ ਡਾ. ਕੁਮਾਰ ਵਿਸ਼ਵਾਸ ਦੇ ਘਰ ਪੁਲਿਸ ਨੂੰ ਜਾਣਾ ਦਰਸਾਉਂਦਾ ਹੈ ਕਿ ਭਗਵੰਤ ਮਾਨ ਨੇ ਕੇਜਰੀਵਾਲ ਦੇ ਅੱਗੇ ਪੂਰੇ ਗੋਢੇ ਟੇਕ ਦਿੱਤੇ ਹਨ। ਪੰਜਾਬ ਦਾ ਰੱਬ ਰਾਖਾ।
Related Posts
ਖੁਸ਼ਖ਼ਬਰੀ : ਸਰੋਗੇਸੀ ਰਾਹੀਂ ਮਾਂ ਬਣੀ ਪ੍ਰਿਅੰਕਾ ਚੋਪੜਾ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ
ਮੁੰਬਈ, 22 ਜਨਵਰੀ (ਬਿਊਰੋ)- ਬਾਲੀਵੁੱਡ ਅਭਿਨੇਤਰੀ ਪ੍ਰਿਅੰਕਾ ਚੋਪੜਾ ਦੇ ਘਰ ਨੰਨ੍ਹੇ ਮਹਿਮਾਨ ਨੇ ਦਸਤਕ ਦਿੱਤੀ ਹੈ। ਇਹ ਬੱਚਾ ਸਰੋਗੇਸੀ ਰਾਹੀਂ ਪੈਦਾ…
ਰਵੀ ਮੈਮੋਰੀਅਲ ਟਰਸਟ ਵੱਲੋਂ ਸੁਰਜੀਤ ਪਾਤਰ ਦੀ ਮੌਤ ਤੇ ਗਹਿਰੇ ਦੁਖ ਦਾ ਪ੍ਰਗਟਾਵਾ
ਡਾ. ਰਵੀ ਮੈਮੌਰੀਅਲ ਟਰਸਟ, ਪਟਿਆਲਾ ਦੀ ਇਕ ਮਹਿਮ ਮੀਟਿੰਗ ਟਰਸਟ ਦੇ ਚੇਅਰਮੈਨ ਪ੍ਰਿੰਸੀਪਲ ਮਹਿੰਦਰ ਜੀਤ ਕੌਰ ਦੀ ਪ੍ਰਧਾਨਗੀ ਵਿਚ ਹੋਈ,…
ਬੋਰਿਸ ਜਾਨਸਨ ਪਹੁੰਚੇ ਭਾਰਤ
ਨਵੀਂ ਦਿੱਲੀ, 21 ਅਪ੍ਰੈਲ – ਯੂ.ਕੇ. ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਅਹਿਮਦਾਬਾਦ, ਗੁਜਰਾਤ ਪਹੁੰਚੇ ਹਨ। ਉਹ 2 ਦਿਨਾਂ ਭਾਰਤ ਦੌਰੇ…