ਸੰਗਰੂਰ, 21 ਅਪ੍ਰੈਲ (ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦੱਸਿਆ ਹੈ ਕਿ ਅੱਜ ਉਨ੍ਹਾਂ ਪੰਜਾਬ ਦੇ ਕ੍ਰਾਂਤੀਕਾਰੀ ਕਵੀ ਸੰਤ ਰਾਮ ਉਦਾਸੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਹੈ। ਨਵੀ ਪੀੜ੍ਹੀ ਨੂੰ ਉਨ੍ਹਾਂ ਦੀ ਸੋਚ ਤੋਂ ਜਾਣੂੰ ਕਰਵਾਉਣ ਲਈ ਉਨ੍ਹਾਂ ਦੇ ਜੱਦੀ ਪਿੰਡ ਰਾਏਸਰ ਵਿਖੇ ਉਨ੍ਹਾਂ ਦੇ ਨਾਂਅ ‘ਤੇ ਇਕ ਵਿਸ਼ਾਲ ਲਾਇਬਰੇਰੀ ਬਣਾਉਣ ਦਾ ਫ਼ੈਸਲਾ ਕੀਤਾ ਹੈ।
Related Posts
ਅੰਦੋਲਨ ਖਤਮ ਹੋਣ ਮਗਰੋਂ ਕਿਸਾਨ ਜਥੇਬੰਦੀਆਂ ਲੜ ਸਕਦੀਆਂ ਚੋਣਾਂ, ਕਿਸਾਨ ਲੀਡਰ ਕੁਲਵੰਤ ਸੰਧੂ ਦਾ ਵੱਡਾ ਬਿਆਨ
ਨਵੀਂ ਦਿੱਲੀ,1 ਦਸੰਬਰ (ਦਲਜੀਤ ਸਿੰਘ)- ਪੰਜਾਬ ਕਿਸਾਨ ਸੰਗਠਨ ਦੇ ਲੀਡਰ ਕੁਲਵੰਤ ਸਿੰਘ ਸੰਧੂ ਨੇ ਵੱਡਾ ਬਿਆਨ ਦਿੱਤਾ ਹੈ। ਸੰਧੂ ਨੇ ਕਿਹਾ…
ਓਮ ਪ੍ਰਕਾਸ਼ ਚੌਟਾਲਾ ਤਿਹਾੜ ਜੇਲ੍ਹ ਤੋਂ ਹੋਏ ਰਿਹਾਅ
ਹਰਿਆਣਾ, 2 ਜੁਲਾਈ (ਦਲਜੀਤ ਸਿੰਘ)- ਹਰਿਆਣਾ ਦੇ ਬਹੁਚਰਚਿਤ ਅਧਿਆਪਕ ਭਰਤੀ ਘਪਲੇ ਮਾਮਲੇ ‘ਚ 10 ਸਾਲ ਦੀ ਸਜ਼ਾ ਕੱਟ ਰਹੇ ਸੂਬੇ…
ਅਕਾਲੀ ਦਲ ਦੇ ਪ੍ਰਧਾਨ ਹਰਦੀਪ ਬੁਟੇਰਲਾ ਵੱਲੋਂ ਅਕਾਲੀ ਦਲ ਦਾ ਵਿਸਥਾਰ
ਚੰਡੀਗਡ਼੍ਹ, 11 ਅਕਤੂਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਚੰਡੀਗਡ਼੍ਹ ਦੇ ਪ੍ਰਧਾਨ ਹਰਦੀਪ ਸਿੰਘ ਬੁਟੇਰਲਾ ਵੱਲੋਂ ਪਾਰਟੀ ਦਾ ਹੋਰ ਵਿਸਥਾਰ ਕਰਦਿਆਂ ਅੱਜ…