ਅਟਾਰੀ, 22 ਅਪ੍ਰੈਲ -ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪਾਕਿਸਤਾਨ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਆਇਆ। ਜਥੇ ਦੇ ਲੀਡਰ ਪ੍ਰੀਤਮ ਸਿੰਘ ਨੇ ਅਟਾਰੀ ਸਰਹੱਦ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ ਪੰਦਰਾਂ ਦਿਨ ਦਾ ਵੀਜ਼ਾ ਹੈ ਅਤੇ ਉਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਭਾਰਤ ਆਏ ਹਨ। ਉਨ੍ਹਾਂ ਕਿਹਾ ਕਿ ਵੀਜ਼ਾ ਲੇਟ ਮਿਲਿਆ ਹੈ ਨਹੀਂ ਤਾਂ ਉਨ੍ਹਾਂ ਨੇ ਲਾਲ ਕਿਲੇ ਵਿਖੇ ਹੋ ਰਹੇ ਪ੍ਰੋਗਰਾਮ ਵਿਚ ਵੀ ਸ਼ਿਰਕਤ ਕਰਨੀ ਸੀ।
Related Posts
ਰਾਜਾ ਵੜਿੰਗ ਨੇ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਪੰਜਾਬ ਰਾਜ ਬੱਸ ਸੇਵਾ ਮੁੜ ਸ਼ੁਰੂ ਕਰਨ ਲਈ ਕੇਜਰੀਵਾਲ ਨੂੰ ਲਿਖਿਆ ਪੱਤਰ
ਚੰਡੀਗੜ੍ਹ, 11 ਅਕਤੂਬਰ (ਦਲਜੀਤ ਸਿੰਘ)- ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਸ੍ਰੀ…
ਰਾਮ ਰਹੀਮ ਨੂੰ ਮਿਲੀ 21 ਦਿਨ ਦੀ ਪੈਰੋਲ
ਰੋਹਤਕ, 7 ਫਰਵਰੀ (ਬਿਊਰੋ)- ਹਰਿਆਣਾ ਦੀ ਰੋਹਤਕ ਜੇਲ੍ਹ ‘ਚ ਬੰਦ ਸਿਰਸਾ ਡੇਰੇ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ…
ਵੱਖ-ਵੱਖ ਮੰਦਰਾਂ ‘ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ ਮਹਾਸ਼ਿਵਰਾਤਰੀ
ਟਾਂਡਾ ਉੜਮੁੜ – ਟਾਂਡਾ ਇਲਾਕੇ ਵਿੱਚ ਮਹਾਸ਼ਿਵਰਾਤਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ| ਇਸ ਦੌਰਾਨ ਸਵੇਰ ਤੋਂ ਹੀ ਵੱਖ-ਵੱਖ ਮੰਦਰਾਂ…