ਨਵੀਂ ਦਿੱਲੀ, 22 ਅਪ੍ਰੈਲ- ਦਿੱਲੀ ਸਰਕਾਰ ਨੇ ਇਸ ਸੰਬੰਧੀ ਹੁਕਮ ਜਾਰੀ ਕਰ ਦਿੱਤਾ ਹੈ। ਹਾਲਾਂਕਿ, ਪ੍ਰਾਈਵੇਟ ਕਾਰ ‘ਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਇਸ ਤੋਂ ਛੋਟ ਹੋਵੇਗੀ। ਦਿੱਲੀ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਮਾਸਕ ਪਾਉਣਾ ਫ਼ਿਰ ਤੋਂ ਲਾਜ਼ਮੀ ਕਰ ਦਿੱਤਾ ਗਿਆ ਹੈ। ਨਿਯਮਾਂ ਦੀ ਉਲੰਘਣਾ ਕਰਨ ‘ਤੇ 500 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ। ਵੀਰਵਾਰ ਨੂੰ ਦਿੱਲੀ ‘ਚ ਕੋਵਿਡ ਦੇ 975 ਮਾਮਲੇ ਸਾਹਮਣੇ ਆਏ, ਜੋ ਦੇਸ਼ ਦੇ ਕੁੱਲ ਮਾਮਲਿਆਂ ਦੇ 45 ਫ਼ੀਸਦੀ ਦੇ ਕਰੀਬ ਹਨ।
Related Posts
ਕੁਲਬੀਰ ਜ਼ੀਰਾ ਨੂੰ ਹਾਈ ਕੋਰਟ ਤੋਂ ਰਾਹਤ, ਜ਼ਮੀਨੀ ਵਿਵਾਦ ਦੇ ਚੱਲਦਿਆਂ ਚੱਲੀ ਗੋਲੀ ਮਾਮਲੇ ‘ਚ ਮਿਲੀ ਜ਼ਮਾਨਤ
ਜ਼ੀਰਾ: ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਪਿਛਲੇ ਦਿਨੀ ਜ਼ਮੀਨੀ ਵਿਵਾਦ ਦੇ ਚੱਲਦਿਆਂ ਚੱਲੀ ਗੋਲੀ ਵਿੱਚ…
ਗੈਂਗਸਟਰ ਸੁੱਖਾ ਕਾਹਲੋਂ ਕੇਸ ਦੇ ਗਵਾਹ ਨੂੰ ਕਰਨਾ ਸੀ ਕਤਲ, ਵਾਰਦਾਤ ਤੋਂ ਪਹਿਲਾਂ ਹੀ ਹਥਿਆਰਾਂ ਸਣੇ ਫੜੇ ਗਏ 7 ਬਦਮਾਸ਼
ਨਵਾਂਸ਼ਹਿਰ- ਅਮਰੀਕਾ ਬੈਠੇ ਮਾਸਟਰ ਦੀਆਂ ਹਿਦਾਇਤਾਂ ’ਤੇ ਸੁੱਖਾ ਕਾਹਲੋਂ ਕੇਸ ਦੇ ਗਵਾਹ ਗੋਪੀ ਨਿੱਝਰ ਦਾ ਕਤਲ ਅਤੇ ਜਲੰਧਰ ਦੇ ਪ੍ਰਸਿੱਧ…
ਓਡੀਸ਼ਾ ’ਚ ਪਟੜੀ ਤੋਂ ਉਤਰੀ ਮਾਲਗੱਡੀ ਦੇ 6 ਡੱਬੇ ਨਦੀ ’ਚ ਡਿੱਗਣ ਕਾਰਨ ਕਈ ਟਨ ਕਣਕ ਹੋਈ ਖ਼ਰਾਬ
ਭੁਵਨੇਸ਼ਵਰ, 15 ਸਤੰਬਰ (ਦਲਜੀਤ ਸਿੰਘ)- ਓਡੀਸ਼ਾ ਦੇ ਅੰਗੁਲ ਅਤੇ ਤਾਲਚਰ ਵਿਚਾਲੇ ਇਕ ਮਾਲਗੱਡੀ ਦੇ 6 ਡੱਬੇ ਪਟੜੀ ਤੋਂ ਹੇਠਾਂ ਉਤਰ…