ਸ੍ਰੀਨਗਰ, 23 ਅਪ੍ਰੈਲ – ਪ੍ਰਧਾਨ ਮੰਤਰੀ ਦੀ ਜੰਮੂ ਕਸ਼ਮੀਰ ਦੇ ਪਿੰਡ ਪੱਲੀ ਫੇਰੀ ਤੋਂ ਪਹਿਲਾਂ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ 24 ਅਪ੍ਰੈਲ ਨੂੰ ਪੰਚਾਇਤੀ ਰਾਜ ਦਿਵਸ ਮੌਕੇ ਪਿੰਡ ਦਾ ਦੌਰਾ ਕਰਨਗੇ ਅਤੇ ਪੰਚਾਇਤਾਂ ਨੂੰ ਸੰਬੋਧਨ ਕਰਨਗੇ |
Related Posts
ਚੰਡੀਗੜ੍ਹ ਵਿਖੇ ਸੰਬੋਧਨ ਦੌਰਾਨ ਬੋਲੇ ਅਮਿਤ ਸ਼ਾਹ-ਨਸ਼ਿਆ ਖ਼ਿਲਾਫ਼ ਹੋਵੇਗੀ ਜ਼ੀਰੋ ਟਾਲਰੈਂਸ ਨੀਤੀ
ਚੰਡੀਗੜ੍ਹ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ ਵਿਖੇ ‘ਨਸ਼ੀਲੀਆਂ ਦਵਾਈਆਂ ਦੀ ਤਸਕਰੀ ਅਤੇ ਰਾਸ਼ਟਰੀ ਸੁਰੱਖਿਆ’ ਵਿਸ਼ੇ ‘ਤੇ ਹੋਣ…
ਲੁਧਿਆਣਾ : ਪਹਿਲੇ ਦਿਨ ਪਈ ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ, ਆਪਸ ‘ਚ ਟਕਰਾਈਆਂ ਗੱਡੀਆਂ
ਲੁਧਿਆਣਾ, 16 ਦਸੰਬਰ (ਬਿਊਰੋ)- ਪੰਜਾਬ ਦੇ ਬਾਕੀ ਜ਼ਿਲ੍ਹਿਆਂ ਦੇ ਨਾਲ-ਨਾਲ ਲੁਧਿਆਣਾ ‘ਚ ਅੱਜ ਪਹਿਲੇ ਦਿਨ ਸੰਘਣੀ ਧੁੰਦ ਪਈ। ਪਹਿਲੇ ਦਿਨ…
ਬੇਰੁਜ਼ਗਾਰ ਸਾਂਝਾ ਮੋਰਚਾ ਨੇ ਕੀਤਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ, ਬੇਰੁਜ਼ਗਾਰਾਂ ਨਾਲ ਹੋਈ ਧੱਕਾ ਮੁੱਕੀ, ਮੀਟਿੰਗ ਦਾ ਮੁੜ ਲਾਰਾ ਮਿਲਿਆ
ਸੰਗਰੂਰ : ਸਿੱਖਿਆ, ਸਿਹਤ ਅਤੇ ਬਿਜਲੀ ਵਿਭਾਗ ਵਿੱਚ ਰੁਜ਼ਗਾਰ ਦੀ ਮੰਗ ਲੈ ਕੇ ਸੰਘਰਸ਼ ਕਰਦੇ ਬੇਰੁਜ਼ਗਾਰਾਂ ਨੇ ਬੇਰੁਜ਼ਗਾਰ ਸਾਂਝੇ ਮੋਰਚੇ…