ਚੰਡੀਗੜ੍ਹ, 23 ਅਪ੍ਰੈਲ (ਬਿਊਰੋ)- ਪੰਜਾਬ ਦੇ ਟਰਾਂਸਪੋਰਟਰਾਂ ਨੂੰ ਪੰਜਾਬ ਸਰਕਾਰ ਵੱਡੀ ਰਾਹਤ ਦੇ ਸਕਦੀ ਹੈ | ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ | ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਅਹਿਮ ਫੈਸਲਾ ਹੋਵੇਗਾ | ਕੈਬ ਡਰਾਈਵਰਾਂ, ਆਟੋ ਰਿਕਸ਼ਾ ਚਾਲਕਾਂ ਨੂੰ ਵੀ ਵੱਡੀ ਰਾਹਤ ਮਿਲ ਸਕਦੀ ਹੈ |
Related Posts
ਬੰਗਾਲ ‘ਚ ਵੋਟਿੰਗ ਦੌਰਾਨ EVM ਛੱਪੜ ‘ਚ ਸੁੱਟੀ, TMC ‘ਤੇ ਲੱਗੇ ਦੋਸ਼, ਇਲਾਕੇ ‘ਚ ਤਣਾਅ
ਨਵੀਂ ਦਿੱਲੀ: ਸੱਤਵੇਂ ਯਾਨੀ ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਵਿੱਚ ਸੱਤ ਸੂਬਿਆਂ ਅਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ ਕੁੱਲ…
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਰੇ ਨਾਮਜ਼ਦਗੀ ਪੱਤਰ
ਤਪਾ ਮੰਡੀ, 31 ਜਨਵਰੀ (ਬਿਊਰੋ)- ਵਿਧਾਨ ਸਭਾ ਹਲਕਾ ਭਦੌੜ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ…
PM ਮੋਦੀ ਨੇ 74ਵੇਂ ਗਣਤੰਤਰ ਦਿਵਸ ‘ਤੇ ਦੇਸ਼ਵਾਸੀਆਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ 74ਵੇਂ ਗਣਤੰਤਰ ਦਿਵਸ ਮੌਕੇ ਦੇਸ਼ਵਾਸੀਆਂ ਨੂੰ ਵਧਾਈ ਦਿੱਤੀ ਅਤੇ ਕਾਮਨਾ ਕੀਤੀ…