ਚੰਡੀਗੜ੍ਹ, 23 ਅਪ੍ਰੈਲ-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ। ਉਨ੍ਹਾਂ ਨੇ ਅਪੀਲ ਕਰਦਿਆਂ ਕਿਹਾ ਕਿ ਸੂਬੇ ‘ਚ ਜੁਗਾੜੂ-ਰਹਿੜੀਆਂ ‘ਤੇ ਪਾਬੰਦੀ ਲਗਾਉਣ ਵਾਲੇ ਹੁਕਮ ਨੂੰ ਵਾਪਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਹਜ਼ਾਰਾਂ ਸਵੈ-ਰੁਜ਼ਗਾਰ ਵਾਲੇ ਵਿਅਕਤੀਆਂ ਦਾ ਜੀਵਨ ਪ੍ਰਭਾਵਿਤ ਹੋਇਆ ਹੈ ਜੋ ਇਨ੍ਹਾਂ ਰੇਹੜੀਆਂ ਨਾਲ ਆਪਣੀ ਰੋਜ਼ੀ-ਰੋਟੀ ਕਮਾ ਰਹੇ ਸਨ। ਅਜਿਹੇ ਸਖ਼ਤ ਫ਼ੈਸਲੇ ਲੈਣ ਤੋਂ ਪਹਿਲਾਂ ਸਰਕਾਰ ਨੂੰ ਕੁਝ ਪੁਨਰਵਾਸ ਯੋਜਨਾ ਦੀ ਪੇਸ਼ਕਸ਼ ਕਰਨੀ ਚਾਹੀਦੀ ਹੈ।
Related Posts
Manu Bhaker ਮੈਡਲ ਲੈ ਕੇ ਪਰਤੀ ਭਾਰਤ, ਢੋਲ ਦੇ ਡਗੇ ਨਾਲ ਦਿੱਲੀ ਏਅਰਪੋਰਟ ‘ਤੇ ਕੀਤਾ ਸਵਾਗਤ
ਨਵੀਂ ਦਿੱਲੀ : ਪੈਰਿਸ ਓਲੰਪਿਕ 2024 ਵਿੱਚ ਭਾਰਤ ਨੂੰ ਪਹਿਲਾ ਤਮਗਾ ਦਿਵਾਉਣ ਵਾਲੀ ਮਹਿਲਾ ਨਿਸ਼ਾਨੇਬਾਜ਼ ਮਨੂ ਭਾਕਰ ਬੁੱਧਵਾਰ, 7 ਅਗਸਤ…
ਪੰਜਾਬ ਮਾਡਲ ’ਚ ਦਾਲ, ਤੇਲ-ਬੀਜ, ਮੱਕੀ ਦੀ ਫਸਲ ’ਤੇ ਮਿਲੇਗਾ ਘੱਟ ਤੋਂ ਘੱਟ ਸਮਰਥਨ ਮੁੱਲ : ਨਵਜੋਤ ਸਿੱਧੂ
ਚੰਡੀਗੜ੍ਹ, 20 ਜਨਵਰੀ (ਬਿਊਰੋ)- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਮਾਡਲ ਅਧੀਨ ਰਾਜ ’ਚ ਦਾਲ, ਤੇਲ-ਬੀਜ…
ਯੂ.ਪੀ: ਬੱਸ ਅਤੇ ਟਰੱਕ ਦੀ ਟੱਕਰ ‘ਚ 6 ਮੌਤਾਂ, 15 ਜ਼ਖਮੀ
ਬਹਿਰਾਇਚ, 30 ਨਵੰਬਰ-ਉੱਤਰ ਪ੍ਰਦੇਸ਼ ਦੇ ਬਹਿਰਾਇਚ ਦੇ ਤੱਪੇ ਸਿਪਾਹ ਖੇਤਰ ‘ਚ ਰੋਡਵੇਜ਼ ਦੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ ‘ਚ…