ਚੰਡੀਗੜ੍ਹ, 23 ਅਪ੍ਰੈਲ (ਬਿਊਰੋ)- ਅੱਜ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨਾਲ ਸੰਬੰਧਿਤ ਉੱਚ ਅਧਿਕਾਰੀਆਂ ਅਤੇ ਮਾਹਿਰ ਡਾਕਟਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਅਹਿਮ ਗੱਲਬਾਤ ਦੌਰਾਨ ਮੁੱਖ ਮੰਤਰੀ ਵਲੋਂ ਪੰਜਾਬੀਆਂ ਨੂੰ ਸਿਹਤ-ਪੱਖੀ ਦਰੁਸਤ ਮਾਹੌਲ ਅਤੇ ਸੂਬੇ ਨੂੰ ਨਸ਼ਾ ਮੁਕਤ ਕਰਨ ‘ਤੇ ਜ਼ੋਰ ਦਿੱਤਾ ਗਿਆ।
Related Posts
ਪੰਜਾਬ ਬਜਟ ਇਜਲਾਸ : ਰਾਜਪਾਲ ਦੇ ਭਾਸ਼ਣ ‘ਤੇ CM ਮਾਨ ਦਾ ਜਵਾਬ, ਸਦਨ ‘ਚ ਕੀਤੇ ਵੱਡੇ ਐਲਾਨ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ‘ਚ ਬਜਟ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਦਨ…
ਰਾਜਾ ਵੜਿੰਗ ਨੇ ਨਵਜੋਤ ਸਿੱਧੂ ਸਮੇਤ ਜਾਰੀ ਕੀਤੀ ਪੰਜਾਬ ਕਾਂਗਰਸ ਕਮੇਟੀ ਦੇ 172 ਮੈਂਬਰਾਂ ਦੀ ਸੂਚੀ
ਚੰਡੀਗੜ੍ਹ : ਪੰਜਾਬ ਕਾਂਗਰਸ ਨੇ ਪੰਜਾਬ ਕਾਂਗਰਸ ਕਮੇਟੀ ਦੇ 172 ਮੈਂਬਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ…
ਇਕ ਪਾਸੇ PCMS ਡਾਕਟਰ ਹੜਤਾਲ ‘ਤੇ ਦੂਜੇ ਪਾਸੇ GMC ਡਾਕਟਰਾਂ ਨੇ ਭੁਗਤਾਈ OPD, ਮਰੀਜ਼ਾਂ ਨੂੰ ਮਿਲੀ ਰਾਹਤ
ਅੰਮ੍ਰਿਤਸਰ : ਜਿੱਥੇ ਸਿਵਲ ਹਸਪਤਾਲ ਵਿੱਚ ਪੀਸੀਐਮਐਸ ਡਾਕਟਰਾਂ ਦੀ ਹੜਤਾਲ ਸੀ, ਉਥੇ ਹੀ ਦੂਜੇ ਪਾਸੇ ਜੀਐਮਸੀ ਦੇ ਮਾਹਿਰ ਡਾਕਟਰ ਓਪੀਡੀ…