ਚੰਡੀਗਡ਼੍ਹ, 25 ਅਪ੍ਰੈਲ (ਬਿਊਰੋ)- ਪੰਜਾਬ ਸਰਕਾਰ ਨਜਾਇਜ਼ ਮਾਈਨਿੰਗ ਨੂੰ ਲੈ ਕੇ ਸਖਤ ਐਕਸ਼ਨ ਮੋਡ ’ਤੇ ਕੰਮ ਕਰ ਰਹੀ ਹੈ। ਨਜਾਇਜ਼ ਮਾਈਨਿੰਗ ਨੂੰ ਨੱਥ ਪਾਉਣ ਲਈ ਸਰਕਾਰ ਪੱਬਾਂ ਭਾਰ ਹੋਈ ਪਈ ਹੈ।
ਇਸ ਨੂੰ ਲੈ ਕੇ ਮਾਈਨਿੰਗ ਵਿਭਾਗ ਨੇ ਟੋਲ ਫਰੀ ਨੰਬਰ ਜਾਰੀ ਕੀਤਾ ਹੈ। ਹੁਣ ਕੋਈ ਵੀ ਨਾਗਰਿਕ 1800 180 2422 ਨੰਬਰ ’ਤੇ ਕਾਲ ਕਰਕੇ ਸ਼ਿਕਾਇਤ ਦਰਜ ਕਰਵਾ ਸਕਦਾ ਹੈ।