ਚੰਡੀਗੜ੍ਹ, 27 ਅਪ੍ਰੈਲ (ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਵਿਭਾਗ ਅਤੇ ਗ੍ਰਹਿ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਬੈਠਕ ਬੁਲਾਈ ਹੈ।11:30 ਵਜੇ ਕਰੋਨਾ ਨਾਲ ਲੜਨ ਦੀ ਤਿਆਰੀ ਨੂੰ ਲੈ ਕੇ ਸਮੀਖਿਆ ਬੈਠਕ ਹੋਵੇਗੀ | ਜ਼ਿਕਰਯੋਗ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਵਲੋਂ ਵੀ ਕੋਰੋਨਾ ਨੂੰ ਲੇ ਕੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਤੀ ਜਾਣੀ ਹੈ |
Related Posts
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ, ਸੰਗਤ ‘ਚ ਭਾਰੀ ਉਤਸ਼ਾਹ
ਅੰਮ੍ਰਿਤਸਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ…
15 ਮਾਰਚ ਨੂੰ ਕਿਸਾਨਾਂ ਦੀ ਪ੍ਰਧਾਨ ਮੰਤਰੀ ਨਾਲ ਹੋਵੇਗੀ ਬੈਠਕ
ਕੁੱਲਗੜ੍ਹੀ (ਫ਼ਿਰੋਜ਼ਪੁਰ), 5 ਜਨਵਰੀ (ਬਿਊਰੋ)- ਸਰਕਾਰ ਦਾ ਪੱਤਰ ਕਿਸਾਨਾਂ ਨੂੰ ਮਿਲਣ ਤੋਂ ਬਾਅਦ ਵਿਰੋਧ ਕਰਨ ਦਾ ਪ੍ਰੋਗਰਾਮ ਰੱਦ ਹੋ ਸਕਦਾ ਹੈ…
ਜੇਲ੍ਹਾਂ ਸੁਧਾਰ ਘਰ ਨਹੀਂ ਰਹੀਆਂ : ਸਿੱਧੂ
ਮਾਨਸਾ, 3 ਅਪਰੈਲ – ਲੰਘੇ ਦਿਨ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ…