ਗੜ੍ਹਸ਼ੰਕਰ, 27 ਅਪ੍ਰੈਲ – ਮੰਗਲਵਾਰ ਨੂੰ ਗੜ੍ਹਸ਼ੰਕਰ ਪੁਲਿਸ ਵਲੋਂ ਰੇਤ ਨਾਲ ਭਰੀਆਂ 11 ਟਰੈਕਟਰ-ਟਰਾਲੀਆਂ ਨੂੰ ਕਾਬੂ ਕਰਕੇ ਚਾਲਕਾਂ ਖ਼ਿਲਾਫ਼ ਮਾਈਨਿੰਗ ਅਤੇ ਮਿਨਰਲ ਐਕਟ ਤਹਿਤ ਮਾਮਲਾ ਦਰਜ ਕਰਨ ਦੇ ਰੋਸ ਵਜੋਂ ਇਕੱਤਰ ਹੋਏ ਟਰੈਕਟਰ ਚਾਲਕਾਂ ਤੇ ਮਾਲਕਾਂ ਵਲੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਰਿਹਾਇਸ਼ ਅੱਗੇ ਰੋਸ ਮੁਜ਼ਾਹਰਾ ਕਰਨ ਉਪਰੰਤ ਸ਼ਹਿਰ ‘ਚ ਰੋਸ ਮਾਰਚ ਕਰਕੇ ਬੰਗਾ ਚੌਂਕ ‘ਚ ਚੱਕਾ ਜਾਮ ਕਰਕੇ ਵਿਧਾਇਕ ਰੌੜੀ, ਪੁਲਿਸ ਪ੍ਰਸ਼ਾਸਨ ਤੇ ‘ਆਪ’ ਸਰਕਾਰ ਖ਼ਿਲਾਫ਼ ਜੰਮ ਕੇ ਰੋਸ ਪ੍ਰਦਰਸ਼ਨ ਕਰਦਿਆਂ ਪ੍ਰਸ਼ਾਸਨ ਤੋਂ ਟਰੈਕਟਰ-ਟਰਾਲੀਆਂ ਸੰਬੰਧੀ ਦਰਜ ਕੀਤਾ ਮਾਮਲਾ ਰੱਦ ਕਰਨ ਦੀ ਮੰਗ ਕੀਤੀ।
Related Posts
ਨਵਜੋਤ ਸਿੱਧੂ ਨੇ ਕਿਹਾ- 60 ਵਿਧਾਇਕ ਹੋਣਗੇ ਤਾਂ ਹੀ ਚੁਣਿਆ ਜਾਵੇਗਾ CM Face
ਅੰਮ੍ਰਿਤਸਰ, 5 ਫਰਵਰੀ (ਬਿਊਰੋ)- ਪੰਜਾਬ ਕਾਂਗਰਸ ‘ਚ ਮੁੱਖ ਮੰਤਰੀ ਦੇ ਚਿਹਰੇ ਦੇ ਐਲਾਨ ਤੋਂ ਇਕ ਦਿਨ ਪਹਿਲਾਂ ਪਾਰਟੀ ਦੇ ਸੂਬਾ…
ਪੰਜਾਬੀਆਂ ਲਈ ਸਿਆਸਤ ਤੋਂ ਉਪਰ ਉਠ ਕੇ ਸੋਚਣ ਦਾ ਸਮਾਂ
ਸ਼ੁਭਪ੍ਰੀਤ ਸਿੰਘ ਸਿੱਧੂ ਮੂਸੇਵਾਲਾ ਦੇ ਦਰਦਨਾਕ ਕਤਲ ਤੋਂ ਬਾਅਦ ਪੰਜਾਬ ਦੇ ਲੋਕਾਂ ਵਿੱਚ ਪੈਦਾ ਹੋਈ ਡਰ ਦੀ ਭਾਵਨਾ ਕਰਕੇ ਹਰ…
ਕਿਸਾਨ ਦੀ ਰੋਟਾਵੇਟਰ ਦੇ ਥੱਲੇ ਆਉਣ ਨਾਲ ਕਿਸਾਨ ਦੀ ਮੌਤ
ਲਹਿਰਾਗਾਗਾ, 3 ਨਵੰਬਰ- ਪਿੰਡ ਖੰਡੇਬਾਦ ਵਿੱਚ ਕਣਕ ਦੀ ਬਿਜਾਈ ਕਰਦੇ ਸਮੇਂ ਰੋਟਾਵੇਟਰ ਵਿਚ ਆਉਣ ਕਾਰਨ ਕਿਸਾਨ ਦੀ ਮੌਤ ਹੋ ਗਈ।…