ਚੰਡੀਗੜ੍ਹ, 28 ਅਪ੍ਰੈਲ – ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਨੂੰ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ | ਕੋਠੀ ਦੀ ਖਰੀਦੋ ਫ਼ਰੋਖਤ ਮਾਮਲੇ ‘ਚ ਅੰਤਰਿਮ ਜ਼ਮਾਨਤ ਉਨ੍ਹਾਂ ਨੂੰ ਮਿਲੀ ਹੈ | ਮੁਹਾਲੀ ਅਦਾਲਤ ਨੇ ਉਨ੍ਹਾਂ ਦੀ ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ |
Related Posts
ਫਿਰੋਜ਼ਪੁਰ ਪਹੁੰਚੇ ਰਾਜਪਾਲ ਪੁਰੋਹਿਤ ਨੇ ਨਸ਼ਿਆਂ ‘ਤੇ ਜਤਾਈ ਚਿੰਤਾ, ਖ਼ਾਲਿਸਤਾਨ ਤੇ SYL ਨੂੰ ਲੈ ਕੇ ਦਿੱਤਾ ਵੱਡਾ ਬਿਆਨ
ਫਿਰੋਜ਼ਪੁਰ – ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅੱਜ ਫਿਰੋਜ਼ਪੁਰ ਦੇ ਮੋਗਾ ਰੋਡ ‘ਤੇ ਬਣੇ ਜੈਨਸਿਸ ਕਾਲਜ ਪਹੁੰਚੇ, ਜਿੱਥੇ ਉਨ੍ਹਾਂ…
ਦੁਰਗਾਪੁਰ ‘ਚ ਹੈਲੀਕਾਪਟਰ ‘ਤੇ ਚੜ੍ਹਦੇ ਸਮੇਂ ਮਮਤਾ ਬੈਨਰਜੀ ਹੋਈ ਜ਼ਖ਼ਮੀ, ਠੋਕਰ ਖਾ ਕੇ ਡਿੱਗੀ
ਕੋਲਕਾਤਾ : (Mamta Banerjee ਜ਼ਖਮੀ) ਪੱਛਮੀ ਬੰਗਾਲ ਦੀ ਸੀਐਮ ਮਮਤਾ ਬੈਨਰਜੀ ਦੇ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ। ਮਮਤਾ…
ਫਿਲਮੀ ਢੰਗ ਨਾਲ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਿਰੋਹ ਦੇ ਪੰਜ ਮੈਂਬਰ ਕੀਤੇ ਪਟਿਆਲਾ ਪੁਲਸ ਨੇ ਗ੍ਰਿਫਤਾਰ
ਪਟਿਆਲਾ, 14 ਜੂਨ (ਦਲਜੀਤ ਸਿੰਘ)- ਅੱਜ ਪਟਿਆਲਾ ਵਿੱਚ ਐੱਸਐੱਸਪੀ ਡਾ ਸੰਦੀਪ ਗਰਗ ਵੱਲੋਂ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਵਿੱਚ ਦੱਸਿਆ…