ਹਰੀਕੇ ਪੱਤਣ, 28 ਅਪ੍ਰੈਲ – ਸੂਬੇ ‘ਚ ਲੱਗ ਰਹੇ ਬਿਜਲੀ ਦੇ ਕੱਟਾਂ ਕਾਰਨ ਲੋਕ ਤਰਾਹ-ਤਰਾਹ ਕਰ ਰਹੇ ਹਨ। ਚੰਦ ਮਿੰਟ ਬਿਜਲੀ ਸਪਲਾਈ ਆਉਣ ਤੋਂ ਬਾਅਦ ਕਦੇ ਮੈਸੇਜ ਆਉਂਦਾ ਹੈ ਕਿ ਇੰਨੇ ਘੰਟਿਆਂ ਦਾ ਪਾਵਰਕੱਟ ਹੈ ਤੇ ਕਦੇ ਮੈਸੇਜ ਆਉਂਦਾ ਹੈ ਕਿ 66 ਕੇ ਵੀ ਸਪਲਾਈ ਬੰਦ ਹੈ। ਲਗਾਤਾਰ ਦਿਨ ਰਾਤ ਲੱਗ ਰਹੇ ਬਿਜਲੀ ਕੱਟਾ ਕਾਰਨ ਲੋਕ ‘ਆਪ’ ਸਰਕਾਰ ਨੂੰ ਕੋਸ ਰਹੇ ਹਨ ਅਤੇ ਸੋਸ਼ਲ ਮੀਡੀਆ ਤੇ ਸਰਕਾਰ ਅਤੇ ਮੁੱਖ ਮੰਤਰੀ ਤੇ ਕਈ ਤਰ੍ਹਾਂ ਦੇ ਵਿਅੰਗ ਕੱਸੇ ਜਾ ਰਹੇ ਹਨ।
Related Posts
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਦਰਬਾਰਾ ਸਿੰਘ ਗੁਰੂ ਮੁੱਖ ਮੰਤਰੀ ਚੰਨੀ ਦੀ ਅਗਵਾਈ ਹੇਠ ਕਾਂਗਰਸ ‘ਚ ਹੋਏ ਸ਼ਾਮਿਲ
ਤਪਾ ਮੰਡੀ,4 ਫਰਵਰੀ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ…
ਗੋਲਡੀ ਬਰਾੜ ਦੀ ਨਵੀਂ ਆਡੀਓ ਵਾਇਰਲ, ਸਿੱਧੂ ਮੂਸੇਵਾਲਾ ਨੂੰ ਸਿੱਖ ਵਿਰੋਧੀ ਤੇ ਕਾਂਗਰਸ ਦਾ ਦੱਸਿਆ ਏਜੰਟ
ਚੰਡੀਗੜ੍ਹ : ਕੈਨੇਡਾ ਵਿੱਚ ਬੈਠੇ ਅੱਤਵਾਦੀ ਗੋਲਡੀ ਬਰਾੜ ਦੀ ਇੱਕ ਆਡੀਓ ਵਾਇਰਲ ਹੋ ਰਹੀ ਹੈ। ਆਡੀਓ ‘ਚ ਬੋਲਣ ਵਾਲਾ ਵਿਅਕਤੀ…
ਔਰਤਾਂ ‘ਤੇ ਟਿੱਪਣੀ ਮਾਮਲੇ ‘ਚ ਸਾਬਕਾ CM ਚੰਨੀ ਨੇ ਮੰਗੀ ਮਾਫ਼ੀ
ਜਲੰਧਰ : ਔਰਤਾਂ ‘ਤੇ ਵਿਵਾਦਤ ਟਿੱਪਣੀ ਮਾਮਲੇ ‘ਚ ਸਾਬਕਾ CM ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਮਾਫ਼ੀ ਮੰਗੀ ਲਈ…